04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪਰਸ ਮੋੜ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ

ਅਜੀਤ ਡੈਸਕ 14-07-2026

ਰੁਪਾਣਾ, 13 ਜੁਲਾਈ (ਜਗਜੀਤ ਸਿੰਘ)-ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ (ਲੜਕੇ) ਵਿਚ ਸੇਵਾਦਾਰ ਤੌਰ ’ਤੇ ਕੰਮ ਰਹੀ ਸੁਨੀਤਾ ਰਾਣੀ ਪਤਨੀ ਕ੍ਰਿਸ਼ਨ ਲਾਲ ਵਾਸੀ ਰੁਪਾਣਾ ਨੂੰ ਸਥਾਨਕ ਪਿੰਡ ਦੇ ਬੱਸ ਸਟੈਂਡ ਤੋਂ ਪਰਸ ਮਿਲਿਆ, ਜਿਸ ਵਿਚ 10 ਹਜ਼ਾਰ ਰੁਪਏ ਅਤੇ ਜ਼ਰੂਰੀ ਕਾਗ਼ਜ਼ ਸਨ। ਸੁਨੀਤਾ ਰਾਣੀ ਨੇ ਆਪਣੇ ਪਤੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਪਰਸ ਵਿਚੋਂ ਮਿਲੇ ਨੰਬਰ ’ਤੇ ਸੰਪਰਕ ਕਰਨ ਕਰਕੇ ਅੰਗਰੇਜ਼ ਸਿੰਘ ਪੁੱਤਰ ਅਮਰ ਸਿੰਘ ਵਾਸੀ ਭੁਲੇਰੀਆ ਨੂੰ ਪਰਸ ਵਾਪਸ ਕਰਕੇ ਆਪਣੀ ਇਮਾਨਦਾਰੀ ਮਿਸਾਲ ਪੇਸ਼ ਕੀਤੀ। ਇਸ ਮੌਕੇ ਗੁਰਪਾਲ ਸਿੰਘ, ਪਵਨ ਕੁਮਾਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਵਿਕਾਸ ਦੇ ਦਾਅਵਿਆਂ ਨੂੰ ਮੂੰਹ ਚਿੜਾਉਂਦਾ ਕੋਟ ਈਸੇ ਖਾਂ ਵਿਚਲਾ ਸ੍ਰੀ ਅੰਮ੍ਰਿਤਸਰ ਸਾਹਿਬ ਮਾਰਗ ਅਗਲੀ ਖ਼ਬਰ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।