06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ-ਵੈਹਣੀਵਾਲ

ਅਜੀਤ ਡੈਸਕ 16-07-2026
ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)-ਕੋਰਟ ਕੰਪਲੈਕਸ ਨੂੰ ਹੋਰ ਸੁੰਦਰ, ਸਾਫ਼ ਸੁਥਰਾ ਅਤੇ ਹਰਿਆ ਬਣਾਉਣ ਦੇ ਉਦੇਸ਼ ਨਾਲ ਐਡਵੋਕਟ ਨਵਜੋਤ ਸਿੰਘ ਵੈਹਣੀਵਾਲ ਵਲੋਂ ਵੱਖ ਵੱਖ ਕਿਸਮ ਦੇ ਗਮਲਿਆਂ ਵਿਚ ਸਜਾਵਟੀ ਬੂਟੇ ਅਤੇ ਛਾਂਦਾਰ ਬੂਟੇ ਲਗਾਏ ਗਏ। ਇਸ ਉਪਰਾਲੇ ਦੀ ਬਾਰ ਦੇ ਮੈਂਬਰਾਂ ਅਤੇ ਕੋਰਟ ਕੰਪਲੈਕਸ ਵਿਚ ਆਉਣ ਵਾਲੇ ਲੋਕਾਂ ਵਲੋਂ ਸ਼ਲਾਘਾ ਕੀਤੀ ਗਈ। ਨਵਜੋਤ ਸਿੰਘ ਵੈਹਣੀਵਾਲ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਅਸ਼ੋਕ ਕੁਮਾਰ ਸਹਿਗਲ ਫ਼ੋਟੋ ਸਟੇਟ ਮੇਕਰ ਨੇ ਸ: ਵੈਹਣੀਵਾਲ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮਲੋਟ ਵਿਖੇ ਰੇਲਵੇ ਲਾਈਨ ਨੇੜੇ ਲੱਗੀ ਅੱਗ ਫਾਇਰ ਬ੍ਰਿਗੇਡ ਦੀ ਮੁਸਤੈਦੀ ਨਾਲ ਵੱਡਾ ਹਾਦਸਾ ਟਲਿਆ ਅਗਲੀ ਖ਼ਬਰ ਲਿਖਾਰੀ ਸਭਾ ਸਾਦਿਕ ਵਲੋਂ 28ਵਾਂ ਪੁਸਤਕ ਜਾਰੀ ਤੇ ਸਾਵਣ ਕਵੀ ਦਰਬਾਰ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।