03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਮੀਰੀ-ਪੀਰੀ ਖ਼ਾਲਸਾ ਮਾਰਚ ’ਚ ਕੀਤੀ ਸ਼ਮੂਲੀਅਤ

ਜੈਤੋ, 2 ਅਗਸਤ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਰਵਾਨਗੀ ਗੁਰਦੁਆਰਾ ਗੰਗਸਰ ਸਾਹਿਬ ਜੈਤੋ (ਫ਼ਰੀਦਕੋਟ) ਤੋਂ ਆਪਣੇ ਅਗਲੇ ਪੜਾਅ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਅੱਗੇ-ਅੱਗੇ ਸਕੂਲ ਦੀ ਗਤਕਾ ਟੀਮ ਅਤੇ ਬੈਂਡ ਟੀਮ ਦੁਆਰਾ ਆਪਣੀ ਕਲਾਂ ਦੇ ਜੌਹਰ ਦਿਖਾਏ ਗਏ।

ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ 03-08-2026
ਜੈਤੋ, 2 ਅਗਸਤ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਰਵਾਨਗੀ ਗੁਰਦੁਆਰਾ ਗੰਗਸਰ ਸਾਹਿਬ ਜੈਤੋ (ਫ਼ਰੀਦਕੋਟ) ਤੋਂ ਆਪਣੇ ਅਗਲੇ ਪੜਾਅ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਅੱਗੇ-ਅੱਗੇ ਸਕੂਲ ਦੀ ਗਤਕਾ ਟੀਮ ਅਤੇ ਬੈਂਡ ਟੀਮ ਦੁਆਰਾ ਆਪਣੀ ਕਲਾਂ ਦੇ ਜੌਹਰ ਦਿਖਾਏ ਗਏ। ਇਸ ਪਾਵਨ ਮੌਕੇ ’ਤੇ ਸਕੂਲ ਦੇ ਪਿ੍ਰੰਸੀਪਲ ਰਾਜਵਿੰਦਰ ਕੌਰ ਢਿੱਲੋਂ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ।
ਪਿਛਲੀ ਖ਼ਬਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਨਹਿਰਾਂ ਦੇ ਵਿਚਕਾਰਲੀ ਸੜਕ ਉੱਪਰ ਬੂਟੇ ਲਗਾਏ ਗਏ ਅਗਲੀ ਖ਼ਬਰ ਮਲੋਟ ਵਿਖੇ ਸੰਬੋਧਨ ਕਰਦੇ ਹੋਏ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਤੇ ਹੋਰ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਅੱਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।