ਬਾਬਾ ਫ਼ਰੀਦ ਆਰਟ ਸੁਸਾਇਟੀ ਵਲੋਂ ਕੌਮੀ ਆਰਟ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਜਾਵੇਗੀ
ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ (ਰਜਿ.) ਫ਼ਰੀਦਕੋਟ ਦੇ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਦੀ ਅਗਵਾਈ ਹੇਠ ਸੁਸਾਇਟੀ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ।
ਮੀਟਿੰਗ ਦੌਰਾਨ ਹਾਜ਼ਰ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ (ਰਜਿ.) ਫ਼ਰੀਦਕੋਟ ਦੇ ਅਹੁਦੇਦਾਰ। ਅਜੀਤ ਤਸਵੀਰ
03-08-2026