12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ੍ਰੀ ਮੁਕਤਸਰ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਰਡ ਨੰਬਰ 17 ਤੇ 19 ਦੀਆਂ ਔਰਤਾਂ ਵਲੋਂ ਇਕੱਤਰ ਹੋ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਖੁਸ਼ਪ੍ਰੀਤ ਕੌਰ ਬਰਕੰਦੀ ਧਰਮਪਤਨੀ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ ਵਿਰਸੇ, ਖ਼ੁਸ਼ੀਆਂ ਤੇ ਸਾਂਝ ਦਾ ਪ੍ਰਤੀਕ ਹੈ।

ਅਜੀਤ ਡੈਸਕ 12-08-2026
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਰਡ ਨੰਬਰ 17 ਤੇ 19 ਦੀਆਂ ਔਰਤਾਂ ਵਲੋਂ ਇਕੱਤਰ ਹੋ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਖੁਸ਼ਪ੍ਰੀਤ ਕੌਰ ਬਰਕੰਦੀ ਧਰਮਪਤਨੀ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ ਵਿਰਸੇ, ਖ਼ੁਸ਼ੀਆਂ ਤੇ ਸਾਂਝ ਦਾ ਪ੍ਰਤੀਕ ਹੈ। ਸਾਉਣ ਦੇ ਮਹੀਨੇ ਵਿਚ ਤੀਆਂ ਮੌਕੇ ਧੀਆਂ ਦੀ ਰੌਣਕ ਨਾਲ ਪੰਜਾਬ ਮਹਿਕ ਉਠਦਾ ਹੈ। ਉਨ੍ਹਾਂ ਕਿਹਾ ਕਿ ਤੀਆਂ ਪੰਜਾਬ ਦੀਆਂ ਧੀਆਂ ਦਾ ਹਰਮਨਪਿਆਰਾ ਤਿਉਹਾਰ ਹੈ। ਇਸ ਮੌਕੇ ਸੁਖਵਿੰਦਰ ਕੌਰ, ਅਮਰਿੰਦਰ ਕੌਰ ਸਿਵੀਆ ਈ.ਕੀ. ਬੁਟੀਕ, ਰਮਨ ਫੌਜੀ ਬੁਟੀਕ, ਮਨਦੀਪ ਕੌਰ ਗੁਰੂ ਕਿਰਪਾ ਬੁਟੀਕ, ਪ੍ਰੀਤ ਬੁਟੀਕ, ਵੀਰਪਾਲ ਕੌਰ ਪ੍ਰਧਾਨ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬਾਬਾ ਕਰਤਾਰ ਦਾਸ ਦੀ ਬਰਸੀ ਮਨਾਈ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਚੇਅਰਮੈਨ ’ਤੇ ਫ਼ਰੀਦਕੋਟ ’ਚ ਵੀ ਅੱਠ ਮੋਟਰਾਂ ਚੋਰੀ ਸੰਬੰਧੀ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।