ਰਵਿੰਦਰ ਸਿੰਘ ਬੱਬਲ ਜਟਾਣਾ ਦੂਜੀ ਵਾਰ ਯੂਥ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਨੇ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਮੌਜੂਦਾ ਪ੍ਰਧਾਨ ਰਵਿੰਦਰ ਸਿੰਘ ਬੱਬਲ ਜਟਾਣਾ ਸਪੁੱਤਰ ਪਰਮਜੀਤ ਸਿੰਘ ਝੋਟੀਵਾਲਾ ਸੀਨੀਅਰ ਅਕਾਲੀ ਆਗੂ ਤੇ ਪੀ. ਏ.
ਭਾਜਪਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਸਾਦਿਕ ਵਿਖੇ ਤਿਰੰਗਾ ਯਾਤਰਾ ਸੰਬੰਧੀ ਗੱਲਬਾਤ ਕਰਦੇ ਹੋਏ। ਤਸਵੀਰ:ਆਰ.ਐਸ.ਧੁੰਨਾ
14-08-2026