17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੁਖਬੀਰ ਸਿੰਘ ਬਾਦਲ ਦੀ ਤੰਦਰੁਸਤੀ ਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ

ਮਲੋਟ, 16 ਅਗਸਤ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਹਰਪ੍ਰੀਤ ਸਿੰਘ ਕੋਟਭਾਈ, ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਅਰਦਾਸ ਕੀਤੀ ਗਈ। ਸਮੂਹ ਸੰਗਤਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਪੂਰਨ ਤੰਦਰੁਸਤੀ, ਲੰਮੀ ਉਮਰ ਅਤੇ ਹਮੇਸ਼ਾ ਚੜ੍ਹਦੀਕਲਾ ਬਖ਼ਸ਼ਣ ਦੀ ਕਾਮਨਾ ਕੀਤੀ।

ਅਜੀਤ ਡੈਸਕ 17-08-2026
ਮਲੋਟ, 16 ਅਗਸਤ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਹਰਪ੍ਰੀਤ ਸਿੰਘ ਕੋਟਭਾਈ, ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਅਰਦਾਸ ਕੀਤੀ ਗਈ। ਸਮੂਹ ਸੰਗਤਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਪੂਰਨ ਤੰਦਰੁਸਤੀ, ਲੰਮੀ ਉਮਰ ਅਤੇ ਹਮੇਸ਼ਾ ਚੜ੍ਹਦੀਕਲਾ ਬਖ਼ਸ਼ਣ ਦੀ ਕਾਮਨਾ ਕੀਤੀ। ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਅਤੇ ਪੰਥ ਦੀ ਸੇਵਾ ਲਈ ਹਮੇਸ਼ਾ ਸਮਰਪਿਤ ਰਹੇ ਹਨ।
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਲਾਇਨਜ਼ ਇੰਟਰਨੈਸ਼ਨਲ ਕਲੱਬ ਮਲੋਟ ਰੋਇਲ ਵਲੋਂ ਖੂਨਦਾਨ ਕੈਂਪ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਡਾ. ਅੰਬੇਡਕਰ ਦੀ ਮੂਰਤੀ ਅੱਗੇ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਖਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।