18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਕੰਪਿਊਟਰ ਬੇਸਡ ਆਇਲਟਸ ’ਚ 7 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਪ੍ਰਿੰਸ ਸ਼ਰਮਾ ਵਾਸੀ ਕੋਟਕਪੂਰਾ ਨੇ ਆਇਲਟਸ ’ਚੋਂ 7 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.

ਅਚੀਵਰ ਪੁਆਇੰਟ ਸੈਂਟਰ ਦੇ ਡਾਇਰੈਕਟਰ ਬਰਿੰਦਰ ਸਿੰਘ ਵਿਦਿਆਰਥੀ ਪ੍ਰਿੰਸ ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 18-08-2026
ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਪ੍ਰਿੰਸ ਸ਼ਰਮਾ ਵਾਸੀ ਕੋਟਕਪੂਰਾ ਨੇ ਆਇਲਟਸ ’ਚੋਂ 7 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. ’ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਰਦਾਨ ਸਾਬਿਤ ਹੋ ਰਿਹਾ ਹੈ। ਵਿਦਿਆਰਥੀ ਪ੍ਰਿੰਸ ਸ਼ਰਮਾ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ 7 ਬੈਂਡ ਪ੍ਰਾਪਤ ਕੀਤੇ ਹਨ। ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਹੈਪੀ ਰੋਮਾਣਾ ਆਲ ਇੰਡੀਆ ਕਾਂਗਰਸ ਕਮੇਟੀ ਮਨਿਊਰਿਟੀ ਡਿਪਾਰਟਮੈਂਟ ਦੇ ਕੋ-ਇੰਚਾਰਜ ਨਿਯੁਕਤ ਅਗਲੀ ਖ਼ਬਰ ਸੁਖਬੀਰ ’ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਹੋਵੇ : ਸਿਕੰਦਰ ਗਿੱਲ, ਰਾਜਪਾਲ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।