ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮੀਟਿੰਗ
ਬਾਜਾਖਾਨਾ, 17 ਅਗਸਤ (ਜਗਦੀਪ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਵਲੋਂ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਸੋਹਣ ਲਾਲ ਸ਼ਰਮਾ ਰੋਮਾਣਾ ਅਜੀਤ ਸਿੰਘ ਦੀ ਅਗਵਾਈ ਹੇਠ ਬਾਜਾਖਾਨਾ ਵਿਖੇ ਕੀਤੀ ਗਈ ।
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ ’ਚ ਹਾਜ਼ਰ ਅਹੁਦੇਦਾਰ ਤੇ ਮੈਂਬਰ। ਤਸਵੀਰ : ਜਗਦੀਪ ਸਿੰਘ ਗਿੱਲ
18-08-2026