ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨਾ ਵੀ ਵਿਰੋਧੀਆਂ ਦੀ ਗਿਣੀ-ਮਿਥੀ ਸਾਜਿਸ-ਢਿੱਲੋਂ
ਬਰਗਾੜੀ, 18 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਇਸ ਗੱਲ ਤੋਂ ਅਸੀਂ ਭਲੀ-ਭਾਂਤ ਜਾਣੂ ਹਾਂ ਕਿ ਅਕਾਲੀ ਦਲ (ਬ) ਨੂੰ ਛੱਡ ਕਿ ਬਾਕੀ ਕਈ ਰਾਜਨੀਤਿਕ ਪਾਰਟੀ ਫੁੱਟ ਦਾ ਸ਼ਿਕਾਰ ਹਨ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪੂਰੀ ਤਰ੍ਹਾਂ ਮਜ਼ਬੂਤ ਤੇ ਇਕਮੁੱਠ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੀ ਇਹ ਏਕਤਾ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੀ।
ਦਰਬਾਰ ਗੰਜ ਫ਼ਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਹੁਦੇਦਾਰ ਤੇ ਮੈਂਬਰ ਮੀਟਿੰਗ ਕਰਨ ਸਮੇਂ। ਅਜੀਤ ਤਸਵੀਰ
19-08-2026