19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਭਾਰਤ ਵਿਕਾਸ ਪ੍ਰੀਸ਼ਦ ਜੈਤੋ ਨੇ ਆਜ਼ਾਦੀ ਦਿਹਾੜਾ ਮਨਾਇਆ

ਜੈਤੋ, 18 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਦੇ ਸਰਪ੍ਰਸਤ ਮੋਹਨ ਲਾਲ ਸਿੰਗਲਾ, ਪ੍ਰਧਾਨ ਰੁਲੀਆ ਰਾਮ ਸਿੰਗਲਾ ਅਤੇ ਪ੍ਰੋਜੈਕਟ ਚੇਅਰਮੈਨ ਜਸਵੰਤ ਰਾਏ ਗੋਇਲ ਦੀ ਰਹਿਨੁਮਾਈ ਹੇਠ ਧੂਮ ਧਾਮ ਨਾਲ 80ਵਾਂ ਆਜ਼ਾਦੀ ਦਾ ਦਿਹਾੜਾ ਪ੍ਰੀਸ਼ਦ ਭਵਨ ਵਿਖੇ ਝੰਡਾ ਲਹਿਰਾ ਕੇ ਮਨਾਇਆ ਗਿਆ। ਇਸ ਮੌਕੇ ਸਿਲਾਈ ਸੈਂਟਰ ਅਤੇ ਬਿਊਟੀ ਕੇਅਰ ਸੈਂਟਰ ਦੀਆਂ ਵਿਦਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।

ਅਜੀਤ ਡੈਸਕ 19-08-2026
ਜੈਤੋ, 18 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਦੇ ਸਰਪ੍ਰਸਤ ਮੋਹਨ ਲਾਲ ਸਿੰਗਲਾ, ਪ੍ਰਧਾਨ ਰੁਲੀਆ ਰਾਮ ਸਿੰਗਲਾ ਅਤੇ ਪ੍ਰੋਜੈਕਟ ਚੇਅਰਮੈਨ ਜਸਵੰਤ ਰਾਏ ਗੋਇਲ ਦੀ ਰਹਿਨੁਮਾਈ ਹੇਠ ਧੂਮ ਧਾਮ ਨਾਲ 80ਵਾਂ ਆਜ਼ਾਦੀ ਦਾ ਦਿਹਾੜਾ ਪ੍ਰੀਸ਼ਦ ਭਵਨ ਵਿਖੇ ਝੰਡਾ ਲਹਿਰਾ ਕੇ ਮਨਾਇਆ ਗਿਆ। ਇਸ ਮੌਕੇ ਸਿਲਾਈ ਸੈਂਟਰ ਅਤੇ ਬਿਊਟੀ ਕੇਅਰ ਸੈਂਟਰ ਦੀਆਂ ਵਿਦਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਖ਼ਜ਼ਾਨਚੀ ਕ੍ਰਿਸ਼ਨ ਮਿੱਤਲ, ਸਟੇਟ ਮੈਂਬਰ ਪ੍ਰਹਲਾਦ ਰਾਏ ਗਰਗ, ਸਟੇਟ ਮੈਂਬਰ ਵਿਜੇ ਕੁਮਾਰ ਸਿੰਗਲਾ ਬਿਸ਼ਨੰਦੀ ਵਾਲੇ, ਡਾਕਟਰ ਵਿਜੇ ਕੁਮਾਰ, ਡਾਕਟਰ ਜਸਵੀਰ ਸਿੰਘ ਧਾਰੀਵਾਲ, ਸੰਜੇ ਮਿੱਤਲ, ਸਿਧਾਰਥ, ਸੁਰਿੰਦਰ ਮਹੇਸ਼ਵਰੀ, ਪੰਕਜ ਸ਼ਰਮਾ, ਅੰਜੂ ਮਿੱਤਲ, ਸਨੀਤਾ ਮਿੱਤਲ, ਰੇਨੂ ਬਾਲਾ ਅਤੇ ਆਲ ਪ੍ਰੋਜੈਕਟ ਚੇਅਰਮੈਨ ਸੁਨੀਲ ਸਿੰਗਲਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸਫ਼ਲਤਾ ਹਾਸਿਲ ਕਰੇਗੀ-ਰਾਜਾ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।