20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅੰਮ੍ਰਿਤਪਾਲ ਸਿੰਘ ਬਰਾੜ ਕੈਨੇਡਾ ’ਚ ਬਣੇ ਜੇਲ੍ਹ ਵਿਭਾਗ ਦੇ ਅਧਿਕਾਰੀ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਖੀ ਕਲਾਂ ਦੇ ਜੰਮਪਲ ਕੈਪਟਨ ਜਸਵਿੰਦਰ ਸਿੰਘ ਬਰਾੜ ਤੇ ਪਰਮਜੀਤ ਕੌਰ ਦੇ ਲੱਖਤੇ ਜ਼ਿਗਰ ਅੰਮ੍ਰਿਤਪਾਲ ਸਿੰਘ ਬਰਾੜ ਕੈਨੇਡਾ ’ਚ ਜੇਲ੍ਹ ਵਿਭਾਗ ਦੇ ਕੁਰੈਕਸ਼ਨਲ ਅਫ਼ਸਰ ਬਣਾਏ ਗਏ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨੇ ਕੈਨੇਡਾ ’ਚ ਪੰਜਾਬ ਅਤੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।

ਅਜੀਤ ਡੈਸਕ 20-08-2026
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਖੀ ਕਲਾਂ ਦੇ ਜੰਮਪਲ ਕੈਪਟਨ ਜਸਵਿੰਦਰ ਸਿੰਘ ਬਰਾੜ ਤੇ ਪਰਮਜੀਤ ਕੌਰ ਦੇ ਲੱਖਤੇ ਜ਼ਿਗਰ ਅੰਮ੍ਰਿਤਪਾਲ ਸਿੰਘ ਬਰਾੜ ਕੈਨੇਡਾ ’ਚ ਜੇਲ੍ਹ ਵਿਭਾਗ ਦੇ ਕੁਰੈਕਸ਼ਨਲ ਅਫ਼ਸਰ ਬਣਾਏ ਗਏ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨੇ ਕੈਨੇਡਾ ’ਚ ਪੰਜਾਬ ਅਤੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਪਿੰਡ ’ਚ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਪ੍ਰਾਪਤੀ ਨੂੰ ਲੈ ਕੇ ਬਰਾੜ ਪਰਿਵਾਰ ਨੂੰ ਵਧਾਈਆਂ ਮਿਲ ਰਹੀਆਂ ਹਨ।
ਪਿਛਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ’ਚ ਭਰਤੀ ਧਾਂਦਲੀਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਦਿਆਰਥੀਆਂ ਵਲੋਂ ਸੰਘਰਸ਼ ਤੇਜ਼ ਕਰਨ ਦੀ ਚ... ਅਗਲੀ ਖ਼ਬਰ ਬੀ.ਐਸ.ਐਨ.ਐਲ ਵਲੋਂ ਸਾਦਿਕ ’ਚ ਵਿਸ਼ੇਸ਼ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।