21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਦਿਲਬਾਗ ਸਿੰਘ ਬਰਾੜ ਉਦੇਕਰਨ ਨਮਿੱਤ ਅੰਤਿਮ ਅਰਦਾਸ 23 ਨੂੰ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰਲਾਲ ਸਿੰਘ ਬਰਾੜ ਯੂ. ਐੱਸ.

ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੇ ਕਰਮਚਾਰੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ। ਅਜੀਤ ਤਸਵੀਰ 21-08-2026
ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰਲਾਲ ਸਿੰਘ ਬਰਾੜ ਯੂ.ਐੱਸ.ਏ. ਦੇ ਪਿਤਾ ਦਿਲਬਾਗ ਸਿੰਘ ਬਰਾੜ ਰਿਟਾ. ਡੀ.ਪੀ.ਈ. ਪੁੱਤਰ ਸਵ. ਗੁਰਦੀਪ ਸਿੰਘ ਬਰਾੜ ਵਾਸੀ ਪਿੰਡ ਉਦੇਕਰਨ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਦਿਹਾਂਤ ’ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ, ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ, ਇਲਾਕਾ ਤੇ ਪਿੰਡ ਵਾਸੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਬਰਾੜ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ 23 ਅਗਸਤ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਨਾਨਕ ਨਿਵਾਸ ਪਿੰਡ ਉਦੇਕਰਨ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗੀ।
ਪਿਛਲੀ ਖ਼ਬਰ ਡੀ.ਏ.ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾਗਰੂਕਤਾ ਕੈਂਪ ਦਾ ਦ੍ਰਿਸ਼। ਅਗਲੀ ਖ਼ਬਰ ਮਲੋਟ ਬਲੱਡ ਗਰੁੱਪ ਨੂੰ ਸਨਮਾਨਿਤ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।