22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸੰਜੀਵ ਕੁਮਾਰ ਧੀਂਗੜਾ ਨਮਿਤ ਪਾਠ ਦਾ ਭੋਗ ਸੰਧਵਾਂ ਵਿਖੇ ਪਵੇਗਾ

ਕੋਟਕਪੂਰਾ, 21 ਅਗਸਤ (ਮੋਹਰ ਸਿੰਘ ਗਿੱਲ)-ਹੀਰੇ ਵੈਲਫ਼ੇਅਰ ਕਲੱਬ ਕੋਟਕਪੂਰਾ ਦੇ ਪ੍ਰੈਸ ਸਕੱਤਰ ਅਤੇ ਐਲ. ਆਈ.

ਅਜੀਤ ਡੈਸਕ 22-08-2026
ਕੋਟਕਪੂਰਾ, 21 ਅਗਸਤ (ਮੋਹਰ ਸਿੰਘ ਗਿੱਲ)-ਹੀਰੇ ਵੈਲਫ਼ੇਅਰ ਕਲੱਬ ਕੋਟਕਪੂਰਾ ਦੇ ਪ੍ਰੈਸ ਸਕੱਤਰ ਅਤੇ ਐਲ.ਆਈ.ਸੀ ਸਲਾਹਕਾਰ ਸੰਜੀਵ ਕੁਮਾਰ ਧੀਂਗੜਾ (58) ਜੋ ਕਿ ਬੀਤੀ 17 ਅਗਸਤ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 23 ਅਗਸਤ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਮਾਤਾ ਦਇਆ ਕੌਰ ਜੀ ਪਿੰਡ ਸੰਧਵਾਂ (ਫ਼ਰੀਦਕੋਟ) ਵਿਖੇ ਹੋਵੇਗੀ। ਸਮੁੱਚੇ ਧੀਂਗੜਾ ਪਰਿਵਾਰ ਨਾਲ ਇਲਾਕੇ ਭਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਤਰਨ ਤਾਰਨ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸਾਲ ਬਾਅਦ ਮੁੜ ਸ਼ੁਰੂ ਅਗਲੀ ਖ਼ਬਰ ਸਰਾਵਾਂ ਦੇ ਅਕਾਲੀ ਵਰਕਰਾਂ ਵਲੋਂ ਨਵ-ਨਿਯੁਕਤ ਪੀ.ਏ.ਸੀ ਅਹੁਦੇਦਾਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।