23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

45 ਨਸ਼ੀਲੀਆਂ ਗੋਲੀਆਂ ਬਰਾਮਦ, ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਗਿੱਦੜਬਾਹਾ, 22 ਅਗਸਤ (ਪਰਮਜੀਤ ਸਿੰਘ ਥੇੜੀ)-ਥਾਣਾ ਕੋਟਭਾਈ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਖ਼ਿਲਾਫ ਐਨ. ਡੀ.

ਅਜੀਤ ਡੈਸਕ 23-08-2026
ਗਿੱਦੜਬਾਹਾ, 22 ਅਗਸਤ (ਪਰਮਜੀਤ ਸਿੰਘ ਥੇੜੀ)-ਥਾਣਾ ਕੋਟਭਾਈ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਖ਼ਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਨੇ ਲਿਖਤੀ ਸ਼ਿਕਾਇਤ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਮਾਨ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਕੌਰ ਸਿੰਘ ਵਾਸੀਆਨ ਪਿੰਡ ਸਾਹਿਬ ਚੰਦ ਨੂੰ 45 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੜਕ ਹਾਦਸਿਆਂ ਵਿਚ ਦੋ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਸਵੈ - ਇੱਛੁਕ ਖ਼ੂਨਦਾਨ ਮੁਹਿੰਮ ’ ਚ ਸੇਵਾਵਾਂ ਲਈ ਪੰਜਾਬ ਸਰਕਾਰ ਵਲੋਂ ਦੀਪਕ ਗਰਗ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।