23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੜਕ ਹਾਦਸਿਆਂ ਵਿਚ ਦੋ ਨੌਜਵਾਨ ਜ਼ਖ਼ਮੀ

ਬਠਿੰਡਾ, 22 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਹਨੂੰਮਾਨ ਚੌਕ ’ਤੇ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਕਾਰਨ ਦੋਂਵੇ ਮੋਟਰ ਸਾਈਕਲਾਂ ਦੇ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਵਿੱਕੀ ਕੁਮਾਰ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚੇ।

ਅਜੀਤ ਡੈਸਕ 23-08-2026
ਬਠਿੰਡਾ, 22 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਹਨੂੰਮਾਨ ਚੌਕ ’ਤੇ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਕਾਰਨ ਦੋਂਵੇ ਮੋਟਰ ਸਾਈਕਲਾਂ ਦੇ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਵਿੱਕੀ ਕੁਮਾਰ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚੇ। ਇਕ ਜ਼ਖਮੀ ਨੇ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ। ਦੂਜੇ ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਹਾਰਾ ਟੀਮ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ। ਜ਼ਖ਼ਮੀ ਦਵਿੰਦਰ ਸਿੰਘ (39) ਵਾਸੀ ਕੋਠਾ ਅਮਰਪੁਰਾ ਦਾ ਰਹਿਣ ਵਾਲਾ ਹੈ।
ਪਿਛਲੀ ਖ਼ਬਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਾਂਗਰਸ ਦੀ ਮਜ਼ਬੂਤੀ ਲਈ ਵਰਕਰ ਇਕਜੁੱਟ ਹੋ ਕੇ ਕੰਮ ਕਰਨ : ਕ੍ਰਿਸ਼ਨ ਸਿੰਘ ਭਾਗੀਵਾਂਦਰ ਅਗਲੀ ਖ਼ਬਰ 45 ਨਸ਼ੀਲੀਆਂ ਗੋਲੀਆਂ ਬਰਾਮਦ, ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।