ਰੇਹੜੀ ਅਤੇ ਖੋਖਾ ਯੂਨੀਅਨ ਦੀ ਚੋਣ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਵਲੋਂ ਨਿਹਾਲ ਸਿੰਘ ਵਾਲਾ ਹਲਕੇ ਦੇ ਨਵੇਂ ਸਰਕਲਾਂ ਦੀ ਸੂਚੀ ਜਾਰੀ ਮਿੱਤਲ ਪੈਲੇਸ ਰਾਜੇਆਣਾ ਵਿਖੇ ਭਲਕੇ ਮਨਾਇਆ ਜਾਵੇਗਾ ਤੀਆਂ ਤੀਜ ਦਾ ਮੇਲਾ-ਰਾਜਵੀਰ ਕੌਰ ਸਿੱਧੂ, ਅਮਨਦੀਪ ਕੌਰ ਅਰੋੜਾ
ਠੱਠੀ ਭਾਈ, 23 ਅਗਸਤ (ਜਗਰੂਪ ਸਿੰਘ ਮਠਾੜੂ)-25 ਅਗਸਤ ਨੂੰ ਮਿੱਤਲ ਪੈਲੇਸ ਰਾਜੇਆਣਾ ਵਿਖੇ ਤੀਆਂ ਤੀਜ ਦਾ ਮੇਲਾ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸਿੱਧੂ ਦੀ ਧਰਮ ਪਤਨੀ ਰਾਜਵੀਰ ਕੌਰ ਸਿੱਧੂ ਅਤੇ ਬਲਾਕ ਮਹਿਲਾ ਵਿੰਗ ਬਾਘਾ ਪੁਰਾਣਾ ਦੀ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਸ ਮੇਲੇ ਵਿਚ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਝਲਕ ਪੇਸ਼ ਕੀਤੀ ਜਾਵੇਗੀ।
ਅਜੀਤ ਡੈਸਕ
24-08-2026