30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੌਰਵ ਗਰਗ ਦੇ ਡੀ . ਜੀ . ਐੱਮ . ਬਣਨ ’ ਤੇ ਮਾਰਕਿਟ ਕਮੇਟੀ ਦੇ ਕਰਮਚਾਰੀਆਂ ’ ਚ ਖ਼ੁਸ਼ੀ ਦੀ ਲਹਿਰ

ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਟਰੱਸਟ ਦੇ 14ਵੇਂ ਸਥਾਪਨਾ ਦਿਵਸ ਦੇ ਮੌਕੇ 30 ਲੋੜਵੰਦਾਂ ਮਰੀਜ਼ਾਂ ਨੂੰ 30 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਥਾਪਨਾ ਦਿਵਸ ’ਤੇ ਟਰੱਸਟੀ ਡਾ.

ਅਜੀਤ ਡੈਸਕ 30-08-2026
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਟਰੱਸਟ ਦੇ 14ਵੇਂ ਸਥਾਪਨਾ ਦਿਵਸ ਦੇ ਮੌਕੇ 30 ਲੋੜਵੰਦਾਂ ਮਰੀਜ਼ਾਂ ਨੂੰ 30 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਥਾਪਨਾ ਦਿਵਸ ’ਤੇ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਵਧਾਈ ਦਿੱਤੀ ਗਈ। ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਪਿਛਲੇ ਸਾਲਾਂ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਡਾ. ਐੱਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਅਨੇਕਾਂ ਲੋਕ ਭਲਾਈ ਦੇ ਕਾਰਜ ਕੀਤੇ ਗਏ। ਬਲਵਿੰਦਰ ਸਿੰਘ ਬਰਾੜ ਬੂੜਾ ਗੁੱਜਰ ਸਾਬਕਾ ਚੇਅਰਮੈਨ ਨੇ ਡ. ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲੀ, ਮਲਕੀਤ ਸਿੰਘ ਕਾਲਾ ਖੱਪਿਆਂਵਾਲੀ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉਪ ਸਿੱਖਿਆ ਅਫ਼ਸਰ, ਗੁਰਜੀਤ ਸਿੰਘ ਜੀਤਾ, ਗੁਰਚਰਨ ਸਿੰਘ ਆਸਟ੍ਰੇਲੀਆ, ਗੁਰਸੇਵਕ ਸਿੰਘ ਯੂ.ਐੱਸ.ਏ. ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਗਵੰਤ ਮਾਨ ਦੀ ਲੋਕ ਮਿਲਣੀ ਮਹਿਰਾਜ ਵਿਖੇ 7 ਸਤੰਬਰ ਨੂੰ-ਵਿਧਾਇਕ ਬਲਕਾਰ ਸਿੱਧੂ ਅਗਲੀ ਖ਼ਬਰ ਕੁਲਵੰਤ ਬਰਾੜ ਰੋੜੀਕਪੂਰਾ ਤੇ ਹਰਮਨਪ੍ਰੀਤ ਸਿੰਘ ਭਗਤੂਆਣਾ ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।