30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਤੇ ਅਰਦਾਸ ਸਮਾਗਮ ਹੋਇਆ

ਜੈਤੋ, 29 ਅਗਸਤ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ), ਗੰਗਸਰ, ਜੈਤੋ ਦੇ ਪਿ੍ਸੀੰਪਲ ਰਾਜਵਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਅੱਜ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਰਾਜਵਿੰਦਰ ਕੌਰ ਢਿੱਲੋਂ ਦੁਆਰਾ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।

ਅਜੀਤ ਡੈਸਕ 30-08-2026
ਜੈਤੋ, 29 ਅਗਸਤ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ), ਗੰਗਸਰ, ਜੈਤੋ ਦੇ ਪਿ੍ਸੀੰਪਲ ਰਾਜਵਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਅੱਜ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਰਾਜਵਿੰਦਰ ਕੌਰ ਢਿੱਲੋਂ ਦੁਆਰਾ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਸਮਾਗਮ ਵਿਚ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਰਧਾ ਅਤੇ ਸਤਿਕਾਰ ਸਹਿਤ ਸ਼ਮੂਲੀਅਤ ਕੀਤੀ। ਸਮੂਹ ਸੰਗਤ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾਂ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਆਰ . ਓ . ਤੇ ਜਨਰੇੇਟਰ ਦਾ ਉਦਘਾਟਨ ਅਗਲੀ ਖ਼ਬਰ ਭਗਵੰਤ ਮਾਨ ਦੀ ਲੋਕ ਮਿਲਣੀ ਮਹਿਰਾਜ ਵਿਖੇ 7 ਸਤੰਬਰ ਨੂੰ-ਵਿਧਾਇਕ ਬਲਕਾਰ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।