05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਬਾਬਾ ਫ਼ਰੀਦ ਹਾਕੀ ਕਲੱਬ ਵਲੋਂ ਨਵਰਾਹੀ ਘੁਗਿਆਣਵੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 22-02-2026
ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਪਰਮਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪ੍ਰਸਿੱਧ ਲੇਖਕ ਸ: ਫ਼ੌਜਾ ਸਿੰਘ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਗਿਆ | ਉਨ੍ਹਾਂ ਦੀਆਂ ਲਿਖੀਆਂ ਸਮਾਜ ਸੁਧਾਰਕ ਲੇਖਣੀਆਂ ਦੀ ਸ਼ਲਾਘਾ ਕੀਤੀ ਗਈ | ਮੀਟਿੰਗ ਵਿਚ ਮੀਤ ਪ੍ਰਧਾਨ ਖੁਸ਼ਵੰਤ ਸਿੰਘ, ਖ਼ਜ਼ਾਨਚੀ ਹਰਦੇਵ ਸਿੰਘ ਗਿਆਨੀ, ਜਨਰਲ ਸਕੱਤਲ ਹਰਜੀਤ ਸਿੰਘ ਬੋਦਾ, ਗੁਰਿੰਦਰ ਸਿੰਘ ਬਾਵਾ, ਚਰਨਬੀਰ ਸਿੰਘ, ਅਲਬੇਲ ਸਿੰਘ, ਸੇਵਾ ਮੁਕਤ ਹੈਡ ਮਾਸਟਰ ਸੰਤ ਸਿੰਘ, ਗੁਰਦੇਵ ਸਿੰਘ ਅਤੇ ਗੁਰਨਾਮ ਸਿੰਘ ਗਾਮਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਜੀਤ ਕੌਰ ਸਿੱਧੂ ਨਮਿਤ ਪਾਠ ਦਾ ਭੋਗ ਭਲਕੇ ਅਗਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਦੇ ਦੋਸ਼ਾਂ ਤਹਿਤ ਚਾਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।