18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਡੀ.ਐਮ. ਕਾਲਜੀਏਟ ਸਕੂਲ ਵਿਖੇ ਵਿਦਾਇਗੀ ਸਮਾਰੋਹ <br/>

ਅਜੀਤ ਡੈਸਕ 14-02-2026
ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਵਿਦਾਇਗੀ ਸਮਾਰੋਹ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ 'ਤੇ ਵਿਦਿਆਰਥੀਆਂ ਵਿਚੋਂ ਨੂਰ ਸਿੰਘ ਤੇ +2 ਦੇ ਵਿਦਿਆਰਥੀਆਂ ਨੇ ਗੀਤ ਗਾਇਆ ਅਤੇ +2 ਦੀਆਂ ਵਿਦਿਆਰਥਣਾਂ ਡੈਜਲੀਨ, ਅੰਸ਼ਿਕਾ, ਨਿਹਾਰਿਕਾ ਆਦਿ ਨੇ ਗਰੁੱਪ ਡਾਂਸ ਪੇਸ਼ ਕੀਤਾ | ਮਿਸਟਰ ਫੇਅਰਵੈੱਲ ਲਈ ਕਮਲਪ੍ਰੀਤ ਸਿੰਘ +2 ਦੇ ਵਿਦਿਆਰਥੀ ਨੂੰ ਚੁਣਿਆਂ ਗਿਆ ਜਦੋਂ ਕਿ ਸਿਮਰਨ +2 ਦੀ ਵਿਦਿਆਰਥਣ ਨੂੰ ਮਿਸ ਫੇਅਰਵੈੱਲ ਚੁਣਿਆਂ ਗਿਆ | ਪਿ੍ੰਸੀਪਲ ਵਿਪਨਜੋਤ ਕੌਰ ਨੇ ਇਨ੍ਹਾਂ ਬੱਚਿਆਂ ਨੂੰ ਟੈਗ ਤੇ ਗਿਫਟ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਬੱਚਿਆਂ ਨੂੰ ਇਸ ਮੌਕੇ 'ਤੇ ਆਪਣੇ ਜੀਵਨ ਵਿਚ ਅੱਗੇ ਵਧਣ ਲਈ ਸ਼ੁਭ ਇੱਛਾਵਾਂ ਦਿੱਤੀਆਂ | ਇਸ ਮੌਕੇ ਪਿ੍ੰਸੀਪਲ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ ਸਪਰਿੰਗ ਫ਼ੀਲਡ ਸਕੂਲ ਵਿਖੇ ਸ਼ਾਨਦਾਰ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਉਧਭਵ ਸ਼ਰਮਾ ਅੰਤਰਰਾਸ਼ਟਰੀ ਕਾਨਫ਼ਰੰਸ 'ਚ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।