13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸੁਖਵੀਰ ਸਿੰਘ ਰੋੜੀਕਪੂਰਾ ਨਾਇਬ ਤਹਿਸੀਲਦਾਰ ਬਣਨ 'ਤੇ ਸਨਮਾਨਿਤ

ਅਜੀਤ ਡੈਸਕ 15-02-2026
ਜੈਤੋ, 14 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)-ਨੇੜਲੇ ਪਿੰਡ ਰੋੜੀਕਪੂਰਾ ਵਿਖੇ ਸੁਖਵੀਰ ਸਿੰਘ ਪੁੱਤਰ ਗੁਰਮੇਲ ਸਿੰਘ ਰੋੜੀਕਪੂਰਾ ਨੂੰ ਨਾਇਬ ਤਹਿਸੀਲਦਾਰ ਬਣਨ ਦੀ ਖੁਸ਼ੀ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਉਨ੍ਹਾਂ ਦੀ ਇਸ ਸ਼ਾਨਦਾਰ ਉਪਲਬਧੀ ਲਈ ਸਮੂਹ ਪਰਿਵਾਰ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਸੁਖਬੀਰ ਸਿੰਘ ਨਾਇਬ ਤਹਿਸੀਲਦਾਰ, ਪਰਵੀਨ ਕੌਰ, ਮਾਤਾ ਸੁਖਵਿੰਦਰ ਕੌਰ, ਹਰਸ਼ਦੀਪ ਸਿੰਘ ਅੰਦਰਲਾ ਗੁਰਦੁਆਰਾ ਸਾਹਿਬ ਦੀ ਕਮੇਟੀ ਪ੍ਰਧਾਨ, ਗੁਰਮੇਲ ਸਿੰਘ ਸਾਬਕਾ ਸਰਪੰਚ, ਡਾ. ਜਲੰਧਰ ਸਿੰਘ, ਹੈਡ ਗ੍ਰੰਥੀ ਰਣਜੀਤ ਸਿੰਘ, ਗਰਦੇਵ ਸਿੰਘ ਪਟਵਾਰੀ, ਸਮਾਜ ਸੇਵੀ ਸ਼ਮਿੰਦਰ ਸਿੰਘ ਸੋਮੀ ਅਰੋੜਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕੀਤਾ ਅਗਲੀ ਖ਼ਬਰ ਗਊ ਧਨ ਦੇ ਮਾਮਲੇ 'ਚ ਚਾਰ ਵਿਅਕਤੀ ਗਿ੍ਫ਼ਤਾਰ, ਇਕ ਦੀ ਭਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।