22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਗੁਰਮਤਿ ਸਮਾਗਮ 17 ਨੂੰ

ਅਜੀਤ ਡੈਸਕ 16-02-2026
ਪੰਜਗਰਾੲੀਂ ਕਲਾਂ, 15 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਪਾਤਿਸ਼ਾਹੀ ਦੂਜੀ ਪੰਜਗਰਾਈਾ ਕਲਾਂ ਵਿਖੇ 17 ਫ਼ਰਵਰੀ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਸ੍ਰੀ ਸੁਖਮਨੀ ਸਾਹਿਬ ਦੀ ਲੜੀਵਾਰ ਚੱਲ ਰਹੇ ਪਾਠਾਂ ਦੇ ਭੋਗ ਪਾਏ ਜਾਣਗੇ | ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ 'ਚ ਪੰਥ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਏ | ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਮਾਗਮ 'ਚ ਪੁੱਜੀਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।