22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮਨਦੀਪ ਸਿੰਘ ਰੂਬੀ ਅਤੇ ਕੁਲਦੀਪ ਸਿੰਘ ਢਿੱਲੋਂ ਨੂੰ ਸਰਕਲ ਪ੍ਰਧਾਨ ਬਣਾਏ ਜਾਣ ਦਾ ਸਵਾਗਤ <br/>

ਅਜੀਤ ਡੈਸਕ 16-02-2026
ਪੰਜਗਰਾੲੀਂ ਕਲਾਂ, 15 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਸ਼੍ਰ੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪੱਧਰ 'ਤੇ ਪਾਰਟੀ ਦਾ ਵਿਸਥਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡ ਵਲੋਂ ਜ਼ਿਲ੍ਹੇ ਦੇ ਸਰਕਲ ਪ੍ਰਧਾਨ ਦੀ ਸੂਚੀ ਜਾਰੀ ਕੀਤੀ ਗਈ | ਜਿਸ 'ਚ ਸਰਕਲ ਢੱਡੀ ਤੋਂ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਢਿੱਲੋਂ ਕੋਟ ਸੁਖੀਆ ਅਤੇ ਪੰਜਗਰਾੲੀਂ ਸਰਕਲ ਤੋਂ ਸੀਨੀਅਰ ਆਗੂ ਮਨਦੀਪ ਸਿੰਘ ਰੂਬੀ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਕੋਟ ਸੁਖੀਆ, ਸਾਬਕਾ ਬਲਾਕ ਸੰਮਤੀ ਮੈਂਬਰ ਬਲਵਿੰਦਰ ਕੌਰ, ਸਾਬਕਾ ਬਲਾਕ ਸੰਮਤੀ ਮੈਂਬਰ ਦਲ ਸਿੰਘ ਬਰਾੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਬਰਾੜ, ਸਾਬਕਾ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਿੰਘ ਗਿੱਲ, ਬਲਵਿੰਦਰ ਸਿੰਘ ਬੱਬਲੀ ਗਿੱਲ, ਪੰਚ ਬਰਜਿੰਦਰ ਸਿੰਘ ਮਾਕਾ, ਉਦਯੋਗਪਤੀ ਸੋਹਣ ਸਿੰਘ ਗਿੱਲ, ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਢਿੱਲਵਾਂ, ਯੂਥ ਆਗੂ ਹਰਦੀਪ ਸਿੰਘ ਮੰਤਰੀ, ਸੁਰਜੀਤ ਸਿੰਘ ਬਰਾੜ, ਲਛਮਣ ਸਿੰਘ ਯੋਧਾ, ਡਾ. ਕਰਮ ਸਿੰਘ ਢਿੱਲਵਾਂ, ਸੁਖਪ੍ਰੀਤ ਸਿੰਘ ਬਰਾੜ ਕੈਨੇਡਾ, ਪਰਮਜੀਤ ਸਿੰਘ ਢਿੱਲੋਂ ਕੈਨੇਡਾ, ਜਬਰਜੰਗ ਸਿੰਘ ਗੋਰਖਾ ਗਿੱਲ ਕੈਨੇਡਾ, ਸਾਬਕਾ ਪੰਚ ਸੁਖਦੇਵ ਸਿੰਘ ਭੋਲਾ ਸੰਧੂ, ਜਸਵਿੰਦਰ ਸਿੰਘ ਬੱਗੇਆਣਾ, ਗੁਰਪ੍ਰੀਤ ਸਿੰਘ ਸੋਢੀ, ਪੱਪਾ ਢਿੱਲਵਾਂ, ਅਨੋਖ ਸਿੰਘ, ਸਾਬਕਾ ਮਾਰਕੀਟ ਕਮੇਟੀ ਮੈਂਬਰ ਕੁਲਵੰਤ ਸਿੰਘ ਢਿੱੱਲਵਾਂ, ਤਰਲੋਚਨ ਸਿੰਘ ਪੱਪਾ ਸਰਾਂ, ਸਾਬਕਾ ਪੰਚ ਭਾਨ ਚੰਦ ਕੱਕੂ, ਜਗਸੀਰ ਸਿੰਘ ਬਰਾੜ, ਜਗਦੇਵ ਸਿੰਘ ਕੈਨੇਡਾ, ਪਿੰਦਰ ਬਾਬੇ, ਲੱਖੀ ਸ਼ਰਮਾ ਕੈਨੇਡਾ, ਸਾਬਕਾ ਸਰਪੰਚ ਬਲਜੀਤ ਸਿੰਘ ਔਲਖ, ਪਰਮਜੀਤ ਸਿੰਘ ਜਿਉਣ ਵਾਲਾ, ਸਾਬਕਾ ਸਰਪੰਚ ਮਹਿੰਦਰ ਸਿੰਘ ਜਿਉਣ ਵਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ ਨੂੰ ਮੁੜ ਤੋਂ ਸਰਕਲ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਪ੍ਰਗਟ ਅਗਲੀ ਖ਼ਬਰ ਕਿਸਾਨ ਭਲਾਈ ਸੇਵਾਵਾਂ ਨਿਭਾਉਣ ਲਈ ਡਾ. ਗੁਰਮਿੰਦਰ ਸਿੰਘ ਬਰਾੜ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।