22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਨਸ਼ਿਆਂ ਵਿਰੁੱਧ ਲੜਾਈ 'ਚ ਪੰਜਾਬ ਸਰਕਾਰ ਰਹੀ ਅਸਫਲ-ਸਦਿਓੜਾ

ਅਜੀਤ ਡੈਸਕ 16-02-2026
ਨੱਥੂਵਾਲਾ ਗਰਬੀ, 15 ਫਰਵਰੀ (ਨਵਦੀਪ ਸਿੰਘ)-ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ਵਿਚ ਬਹੁਤ ਹੀ ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ ਪਰ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਲੜਿਆ ਜਾ ਰਿਹਾ ਹੈ | ਇਹ ਪ੍ਰਗਟਾਵਾ ਅਰਸ਼ਪ੍ਰੀਤ ਸਿੰਘ ਸਦਿਓੜਾ ਪ੍ਰਧਾਨ ਐਸ.ਓ.ਆਈ. ਬਾਘਾ ਪੁਰਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਿਰਫ਼ ਕੇਸ ਦਰਜ ਕਰਨ ਨਾਲ ਹੀ ਨਸ਼ੇ ਖ਼ਤਮ ਨਹੀਂ ਹੋਣਗੇ ਸਗੋਂ ਇਹ ਸਵੀਕਾਰ ਕਰਨਾ ਪਵੇਗਾ ਕਿ ਇਸ ਸਰਕਾਰ ਤੋਂ ਨਸ਼ਿਆਂ ਨੂੰ ਰੋਕਿਆ ਨਹੀਂ ਜਾ ਸਕਿਆ | ਉਨ੍ਹਾਂ ਕਿਹਾ ਕਿ ਮੋਗਾ ਦੇ ਕਿਲੀ ਚਾਹਲਾਂ ਵਿਚ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੂਜੀ ਮੁਹਿੰਮ ਨੂੰ ਸ਼ੁਰੂ ਕਰਨਾ ਇਕ ਸਿਆਸੀ ਡਰਾਮਾ ਹੈ |

ਪਿਛਲੀ ਖ਼ਬਰ ਟੀ. ਐਲ. ਐਫ. ਸਕੂਲ ਵਿਖੇ ਨੇਚਰ ਸੈਰ ਲਈ ਵਿਦਿਆਰਥੀਆਂ ਨੇ ਦਿਖਾਇਆ ਉਤਸ਼ਾਹ <br/> ਅਗਲੀ ਖ਼ਬਰ ਬੀਕੇਯੂ ਏਕਤਾ ਸਿੱਧੂਪੁਰ ਬਲਾਕ ਬਾਜਾਖਾਨਾ ਦੇ ਕਿਸਾਨਾਂ ਨੇ ਸਮਝੌਤੇ ਦੀਆਂ ਕਾਪੀਆਂ ਸਾੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।