27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਨੇ ਸਨਮਾਨ ਸਮਾਰੋਹ ਕਰਵਾਇਆ

ਅਜੀਤ ਡੈਸਕ 18-02-2026
ਫ਼ਰੀਦਕੋਟ, 17 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਸਨਮਾਨਿਤ ਹੋਣ ਵਾਲੇ ਮੈਂਬਰਾਂ ਨੂੰ ਵਧਾਈਆਂ ਦਿੰਦਿਆਂ ਆਪਣੇ ਵਿਚਾਰ ਮੈਂਬਰਾਂ ਨਾਲ ਸਾਂਝੇ ਕੀਤੇ | ਵਿੱਤ ਸਕੱਤਰ ਪ੍ਰੋਫੈ. ਐਨ.ਕੇ. ਗੁਪਤਾ ਨੇ ਐਸੋਸੀਏਸ਼ਨ ਦੇ ਲੇਖੇ ਜੋਖੇ ਅਤੇ ਮਹੀਨਾ ਮਾਰਚ ਵਿਚ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਬਾਰੇ ਚਾਨਣਾ ਪਾਇਆ | ਮੰਚ ਸੰਚਾਲਕ ਦਰਸ਼ਨ ਲਾਲ ਚੁੱਘ ਨੇ ਮਹੀਨਾ ਫ਼ਰਵਰੀ ਦੌਰਾਨ ਜਨਮੇ ਅਸ਼ੋਕ ਸੱਚਰ, ਪਿ੍ੰਸੀਪਲ ਓਮ ਪ੍ਰਕਾਸ਼ ਛਾਬੜਾ, ਪਿ੍ੰਸੀਪਲ ਤੇਜਿੰਦਰ ਸਿੰਘ ਸੇਠੀ ਅਤੇ ਇੰਜੀਨੀਅਰ ਦਰਸ਼ਨ ਸਿੰਘ ਰੋਮਾਣਾ ਦੀਆਂ ਪ੍ਰਾਪਤੀਆਂ ਅਤੇ ਐਸੋਸੀਏਸ਼ਨ ਲਈ ਪਾਏ ਵਡਮੁੱਲੇ ਯੋਗਦਾਨ ਬਾਰੇ ਸਨਮਾਨਿਤ ਕੀਤਾ | ਜਦਕਿ ਸਿਵਲ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਨੇ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਇੰਜ: ਜੀਤ ਸਿੰਘ, ਪ੍ਰਦੀਪ ਕੁਮਾਰ ਦਿਓੜਾ, ਰੀਡਰ ਗਰੀਸ਼ ਸਖੀਜਾ, ਅੰਕੜਾ ਅਫ਼ਸਰ ਬਿਸ਼ਨ ਕੁਮਾਰ ਅਰੋੜਾ, ਪ੍ਰੋਫੈਸਰ ਐਸ.ਐਸ. ਬਾਜਵਾ, ਮੁਖਤਿਆਰ ਸਿੰਘ ਵੰਗੜ, ਕਰਨਲ ਬਲਬੀਰ ਸਿੰਘ ਸਰਾਂ, ਹੈਡ ਮਾਸਟਰ ਸੰਤ ਸਿੰਘ, ਸਤਨਰਾਇਣ ਗਰਗ, ਪਿ੍ੰਸੀਪਲ ਵਿਨੋਦ ਕੁਮਾਰ ਸਿੰਗਲਾ, ਪਿ੍ੰਸੀਪਲ ਕਿ੍ਸ਼ਨ ਲਾਲ, ਸੁਖਮੰਦਰ ਸਿੰਘ ਭਲੂਰੀਆ, ਪ੍ਰੋਫੈਸਰ ਨਿਰਮਲ ਕੌਸ਼ਿਕ, ਸੁਖਦੇਵ ਸਿੰਘ ਸ਼ਰਮਾ, ਕੁਲਜੀਤ ਸਿੰਘ ਵਾਲੀਆ, ਪਿ੍ੰਸੀਪਲ ਅੰਮਿ੍ਤਪਾਲ ਸਿੰਘ, ਪ੍ਰੋ. ਅਸ਼ੋਕ ਕੁਮਾਰ ਗੁਪਤਾ, ਸਤਪਾਲ
ਪਿਛਲੀ ਖ਼ਬਰ ਨਰਿੰਦਰਪਾਲ ਸਿੰਘ ਐਸ.ਡੀ.ਓ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਸੁਖਬੀਰ ਸਿੰਘ ਨਾਇਬ ਤਹਿਸੀਲਦਾਰ ਬਣਨ 'ਤੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।