17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬਾਜਾਖਾਨਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਅੱਜ

ਅਜੀਤ ਡੈਸਕ 01-03-2026
ਬਾਜਾਖਾਨਾ, 28 ਫ਼ਰਵਰੀ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਅੱਖਾਂ ਦਾ ਵਿਸ਼ਾਲ ਜਾਂਚ ਅਤੇ ਮੁਫ਼ਤ ਆਪ੍ਰੇਸ਼ਨ ਕੈਂਪ 1 ਮਾਰਚ 2026 ਦਿਨ ਐਤਵਾਰ ਨੂੰ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਸਵੇਰੇ 10 ਵਜੇ ਤੋਂ ਕਲੱਬ ਦੇ ਪ੍ਰਧਾਨ ਸੇਵਾ ਮੁਕਤ ਐਸ.ਡੀ.ਓ ਸੁਖਦੇਵ ਸਿੰਘ ਦੀ ਅਗਵਾਈ 'ਚ ਲਗਾਇਆ ਜਾ ਰਿਹਾ ਹੈ | ਕੈਂਪ ਚੇਅਰਮੈਨ ਗੁਰਮੇਲ ਸਿੰਘ ਨੇ ਦੱਸਿਆ ਕਿ ਕੈਂਪ 'ਚ ਅੱਖਾਂ ਦੇ ਮਾਹਿਰ ਡਾ. ਅਕਿ੍ਤੀ ਸਿੰਗਲਾ ਦੀ ਅਗਵਾਈ ਵਾਲੀ ਟੀਮ ਅੱਖਾਂ ਦੀ ਜਾਂਚ ਕਰਕੇ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਵਿਖੇ ਕੀਤੇ ਜਾਣਗੇ | ਇਸ ਮੌਕੇ ਅਤੁੱਟ ਲੰਗਰ ਦਾ ਪ੍ਰਬੰਧ ਹੋਵੇਗਾ |
ਪਿਛਲੀ ਖ਼ਬਰ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਵਲੋਂ ਜੈਤੋ 'ਚ ਭਾਜਪਾ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਪਿੰਡ ਨਵਾਂ ਰੋੜੀਕਪੂਰਾ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ-ਅਮੋਲਕ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।