17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀਆਂ ਮਾਵਾਂ ਲਈ ਵਰਕਸ਼ਾਪ ਲਗਾਈ

ਅਜੀਤ ਡੈਸਕ 01-03-2026
ਫ਼ਰੀਦਕੋਟ, 28 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਕੰਮੇਆਣਾ ਵਿਖੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀਆਂ ਮਾਵਾਂ ਲਈ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ 'ਚ ਮਾਵਾਂ ਨੂੰ ਬੱਚਿਆਂ ਦੇ ਮਨੋਵਿਗਿਆਨ ਅਤੇ ਭਾਵਨਤਮਿਕ ਵਿਕਾਸ, ਪ੍ਰੀ-ਪ੍ਰਾਇਮਰੀ ਸਿੱਖਿਆ ਸੰਬੰਧੀ, ਬੱਚਿਆਂ ਦੀ ਸਿਹਤ ਅਤੇ ਪੋਸ਼ਣ 'ਤੇ ਚਰਚਾ, ਹੈਂਡਮੇਡ ਮਟੀਰੀਅਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਪ੍ਰਥਮ ਦੇ ਕੋਆਰਡੀਨੇਟਰ ਰਵੀ ਕੁਮਾਰ ਵਲੋਂ ਵਰਕਸ਼ਾਪ ਕਰਵਾਉਣ ਲਈ ਅਹਿਮ ਭੂਮਿਕਾ ਅਦਾ ਕੀਤੀ ਗਈ |
ਪਿਛਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ- ਜਗਤਾਰ ਹਰੀਨੌਂ ਅਗਲੀ ਖ਼ਬਰ ਜੇ.ਈ. ਗੁਰਜੀਤ ਸਿੰਘ ਧਾਲੀਵਾਲ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ 2 ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।