ਫ਼ਰੀਦਕੋਟ, 28 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸੁਪਰ ਵੀਜ਼ਾ ਦਰਸ਼ਨ ਕੁਮਾਰ ਵਾਸੀ ਚੰਦਭਾਨ ਦਾ ਲਗਵਾ ਕੇ ਰਿਕਾਰਡ ਕਾਇਮ ਕੀਤਾ ਹੈ | ਦਰਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਕੈਨੇਡਾ ਜਾ ਕੇ ਬੱਚਿਆਂ ਨੂੰ ਮਿਲਣ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ ਅਤੇ ਸੈਂਟਰ ਹੈਡ ਬਰਿੰਦਰ ਸਿੰਘ ਦੀ ਗਾਈਡੈਂਸ ਤੋਂ ਉਹ ਬਹੁਤ ਖੁਸ਼ ਹਨ | ਅਚੀਵਰ ਪੁਆਇੰਟ ਵਲੋਂ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਸਪਾਊਸ਼ ਵੀਜ਼ਾ ਅਤੇ ਆਈਲੈਟਸ, ਪੀ.ਟੀ.ਈ. ਸਬੰਧੀ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ | ਦਰਸ਼ਨ ਕੁਮਾਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਟਾਫ਼ ਦੀ ਗਾਈਡੈਂਸ ਅਤੇ ਮਿਹਨਤ ਕਾਰਨ ਹੀ ਉਨ੍ਹਾਂ ਨੂੰ ਐਨੀ ਜਲਦੀ ਵੀਜ਼ਾ ਪ੍ਰਾਪਤ ਹੋਇਆ ਹੈ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਦਰਸ਼ਨ ਕੁਮਾਰ ਨੂੰ ਵਧਾਈ ਦਿੱਤੀ |