30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੁਰਦੇਵ ਸਿੰਘ ਭੰਗੂ 'ਆਪ' ਵਲੋਂ ਐੱਸ.ਸੀ. ਵਿੰਗ ਦੇ ਕੋਆਰਡੀਨੇਟਰ ਨਿਯੁਕਤ

ਅਜੀਤ ਡੈਸਕ 02-03-2026
ਦੋਦਾ, 1 ਮਾਰਚ (ਰਵੀਪਾਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਵਿੰਗ ਦੀਆਂ ਕੀਤੀਆਂ ਨਿਯੁਕਤੀਆਂ ਅਨੁਸਾਰ ਗੁਰਦੇਵ ਸਿੰਘ ਭੰਗੂ ਵਾਸੀ ਦੋਦਾ ਨੂੰ ਐੱਸ.ਸੀ. ਵਿੰਗ ਹਲਕਾ ਗਿੱਦੜਬਾਹਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਗੁਰਦੇਵ ਸਿੰਘ ਭੰਗੂ ਦੋਦਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਮਨੀਸ਼ ਸਿਸੋਦੀਆ, ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਗਿੱਦੜਬਾਹਾ ਤੇ ਹਰਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸਮੂਹ ਵਲੰਟੀਅਰਾਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਗੁਰਦੇਵ ਸਿੰਘ ਭੰਗੂ ਨੂੰ ਵਧਾਈ ਦਿੱਤੀ |


ਪਿਛਲੀ ਖ਼ਬਰ ਬਰਨਾਲਾ ਰੈਲੀ ਨੇ ਕਾਂਗਰਸੀ ਵਰਕਰਾਂ 'ਚ ਜੋਸ਼ ਭਰਿਆ- ਜਸਵਿੰਦਰ ਬਰਾੜ ਕੋਟਸੁਖੀਆ <br/> ਅਗਲੀ ਖ਼ਬਰ ਪਿੰਡ ਕਰੀਰਵਾਲੀ ਦੀ ਅਨਾਜ ਮੰਡੀ 'ਚ ਬਣੇਗਾ ਆਧੁਨਿਕ ਸ਼ੈੱਡ-ਵਿਧਾਇਕ ਅਮੋਲਕ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।