07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸਬ-ਡਵੀਜ਼ਨ ਬਰਗਾੜੀ ਵਿਖੇ ਧਾਰਮਿਕ ਸਮਾਗਮ

ਅਜੀਤ ਡੈਸਕ 03-03-2026
ਬਰਗਾੜੀ, 2 ਮਾਰਚ (ਲਖਵਿੰਦਰ ਸ਼ਰਮਾ)-ਸਬ ਡਵੀਜ਼ਨ ਬਰਗਾੜੀ ਵਿਖੇ ਸਮੂਹ ਮੁਲਾਜ਼ਮਾਂ ਵਲੋਂ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ | ਗ੍ਰੰਥੀ ਸਿੰਘ ਨੇ ਕਥਾ ਪ੍ਰਵਚਨ ਕਰਦਿਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਨੂੰ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ 'ਤੇ ਚੱਲਣ ਦੀ ਲੋੜ ਹੈ ਤੇ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ 'ਤੇ ਚੱਲ ਕੇ ਹੀ ਅਸੀਂ ਸਰਬੱਤ ਦਾ ਭਲਾ ਕਰ ਸਕਦੇ ਹਾਂ | ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਸੰਗਤਾਂ ਲਈ ਗੁਰੂ ਕੇ ਲੰਗਰ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਬਿਜਲੀ ਮੁਲਾਜ਼ਮਾਂ ਤੋਂ ਇਲਾਵਾ ਸੇਵਾ ਮੁਕਤ ਬਿਜਲੀ ਮੁਲਾਜ਼ਮ, ਮੌਜੂਦਾ ਤੇ ਸਾਬਕਾ ਪੰਚਾਇਤ, ਸਿਆਸੀ ਆਗੂ, ਮੁਹਤਬਰ ਆਗੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ 3 ਕਾਬੂ ਅਗਲੀ ਖ਼ਬਰ ਲਾਇਨਜ਼ ਕਲੱਬ ਫ਼ਰੀਦਕੋਟ ਦੀ ਕਾਰਜਕਾਰਨੀ ਕਮੇਟੀ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।