06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅਦਾਲਤ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕਰਕੇ ਸੱਚ ਲੋਕਾਂ ਸਾਹਮਣੇ ਲਿਆਂਦਾ-ਗੁਰਪਿਆਰ ਸਿੰਘ

ਅਜੀਤ ਡੈਸਕ 03-03-2026
ਜੈਤੋ, 2 ਮਾਰਚ (ਗੁਰਚਰਨ ਸਿੰਘ ਗਾਬੜੀਆ)-ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਉਨ੍ਹਾਂ ਦੇ ਸਾਥੀਆਂ ਨੂੰ ਇਕ ਫ਼ਰਜ਼ੀ ਸ਼ਰਾਬ ਘੁਟਾਲੇ 'ਚੋਂ ਬਰੀ ਕਰਨ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸੀਨੀਅਰ 'ਆਪ' ਆਗੂ ਗੁਰਪਿਆਰ ਸਿੰਘ ਨੇ ਕਿਹਾ ਕਿ ਮਾਨਯੋਗ ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਉਨ੍ਹਾਂ ਦੇ ਸਾਥੀਆਂ ਨੂੰ ਭਾਜਪਾ ਵਲੋਂ ਬਣਾਏ ਗਏ ਇਕ ਫ਼ਰਜ਼ੀ ਸ਼ਰਾਬ ਘੁਟਾਲੇ 'ਚ ਬਦਨਾਮ ਕਰਨ ਲਈ ਦਰਜ ਕੀਤੇ ਗਏ ਕੇਸਾਂ 'ਚੋਂ ਬਰੀ ਕਰਕੇ ਸਾਬਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਕੱਟੜ ਇਮਾਨਦਾਰ ਪਾਰਟੀ ਹੈ |
ਪਿਛਲੀ ਖ਼ਬਰ ਮਾ. ਹਰਵਿੰਦਰ ਸਿੰਘ ਬਰਗਾੜੀ ਦਾ ਸਨਮਾਨ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।