08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੈਕਟਰੀ ਰਾਜ ਬਹਾਦਰ ਸਿੰਘ ਮਾਣੂੰਕੇ ਨੂੰ ਸਦਮਾ- ਦਾਦੀ ਦਾ ਦਿਹਾਂਤ

ਅਜੀਤ ਡੈਸਕ 06-03-2026
ਬਾਘਾ ਪੁਰਾਣਾ, 5 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਸੈਕਟਰੀ ਰਾਜ ਬਹਾਦਰ ਸਿੰਘ ਦੀ ਦਾਦੀ ਅਤੇ ਸਵ: ਡਾ. ਨਿਹਾਲ ਸਿੰਘ ਦੀ ਮਾਤਾ ਗੁਰਦੀਪ ਕੌਰ (98 ਸਾਲ) ਪਤਨੀ ਸਵ: ਬਾਬਾ ਮਾੜਾ ਸਿੰਘ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਪ੍ਰਮਾਤਮਾ ਦੇ ਚਰਨਾ 'ਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ 'ਚ ਬਾਬਾ ਗੰਗਾ ਰਾਮ ਜਲਾਲ ਵਾਲੇ, ਬਾਬਾ ਸੇਵਕ ਸਿੰਘ ਦਰਵੇਸ਼, ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਸਰਪੰਚ ਨਿਰਮਲ ਸਿੰਘ, ਸਰਪੰਚ ਅਜੈਬ ਸਿੰਘ, ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ, ਮੈਨੇਜਰ ਜਗਜੀਤ ਸਿੰਘ ਵਿਕਰਾਜ ਪੈਲੇਸ, ਕਿਸਾਨ ਆਗੂ ਰਵਿੰਦਰ ਸਿੰਘ ਭੋਲਾ, ਸੰਮਤੀ ਮੈਂਬਰ ਬਲਕਰਨ ਸਿੰਘ ਮਾਣੂੰਕੇ, ਸਰਪੰਚ ਮੋਹਰ ਸਿੰਘ ਕੈਨੇਡਾ, ਸਾਬਕਾ ਸਰਪੰਚ ਬਲਦੇਵ ਸਿੰਘ, ਸਾਬਕਾ ਸਰਪੰਚ ਤਾਰਾ ਸਿੰਘ, ਪ੍ਰਧਾਨ ਚਰਨਜੀਤ ਸਿੰਘ ਚਰਨਾ, ਹੌਲਦਾਰ ਬਲਵਿੰਦਰ ਸਿੰਘ ਯੂ.ਐਸ.ਏ., ਸਰਪੰਚ ਜਸਪਾਲ ਸਿੰਘ, ਗੁਰਚਰਨ ਸਿੰਘ, ਪ੍ਰਧਾਨ ਗੁਰਦੀਪ ਸਿੰਘ ਦੀਪਾ, ਕਾਲਾ ਸਿੰਘ, ਹਰਪ੍ਰੀਤ ਸਿੰਘ ਲੰਢੇਕੇ ਕੈਨੇਡਾ, ਨਿਰਭੈ ਸਿੰਘ ਗਗੜਾ ਕੈਨੇਡਾ, ਉਂਕਾਰ ਕੰਡਾ, ਬਲਜੀਤ ਸਿੰਘ, ਅਮਰੀਕ ਸਿੰਘ ਆਦਿ ਸਿਆਸੀ ਗੈਰ ਸਿਆਸੀ ਆਗੂਆਂ ਅਤੇ ਪਿੰਡ ਜਲਾਲ ਤੋਂ ਸਾਧੂ ਮੰਡਲੀ ਨੇ ਸੈਕਟਰੀ ਰਾਜ ਬਹਾਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਵਲੋਂ ਪਿੰਡ ਡੋਡ ਵਿਖੇ ਕਿਸਾਨ ਮਹਾਂ ਪੰਚਾਇਤ 9 ਨੂੰ ਅਗਲੀ ਖ਼ਬਰ ਸਵਰਨਕਾਰ ਸੰਘ ਕੋਟ ਈਸੇ ਖਾਂ ਵਲੋਂ ਸਾਲਾਨਾ ਸਮਾਗਮ ਭਲਕੇ-ਪ੍ਰਬੰਧਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।