09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮਿਊਜ਼ਿਕ ਲਵਰਜ਼ ਗਰੁੱਪ ਵਲੋਂ ਗੀਤਾਂ ਭਰੀ ਸ਼ਾਮ ਕਰਵਾਈ

ਅਜੀਤ ਡੈਸਕ 06-03-2026
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਮਿਊਜ਼ਿਕ ਲਵਰਜ਼ ਗਰੁੱਪ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਸਿਟੀ ਹੋਟਲ ਵਿਖੇ ਗੀਤਾਂ ਭਰੀ ਸ਼ਾਮ ਕਰਵਾਈ ਗਈ | ਇਸ ਮੌਕੇ ਸੰਗੀਤ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਗੀਤ ਸਭਾ 'ਚ ਸਭਾ ਦੇ ਮੈਂਬਰਾਂ ਨੇ ਵੱਖ-ਵੱਖ ਪੁਰਾਣੇ ਗੀਤ ਪੇਸ਼ ਕਰਕੇ ਵਾਹ-ਵਾਹ ਖੱਟੀ | ਇਸ ਮੌਕੇ ਹਰਦਰਸ਼ਨ ਸਿੰਘ ਨੈਬੀ ਨੇ ਦੱਸਿਆ ਕਿ ਇਸ ਗਰੁੱਪ ਨਾਲ ਜੁੜੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਗੀਤ ਪੇਸ਼ ਕੀਤੇ | ਵੱਖ-ਵੱਖ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਇਸ ਗਰੁੱਪ ਨਾਲ ਜੁੜੀਆਂ ਹੋਈਆਂ ਹਨ, ਜੋ ਸੰਗੀਤਕ ਪ੍ਰੋਗਰਾਮ ਕਰਵਾ ਕੇ ਇਸ ਕਲਾ ਨਾਲ ਜੁੜਦੀਆਂ ਹਨ |
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਪਿੰਡ ਰੁਪਾਣਾ ਵਿਖੇ ਤਿੰਨ ਰੋਜ਼ਾ ਜੋੜ ਮੇਲਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।