11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਡਾ. ਅੰਬੇਡਕਰ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ-ਬੱਬੂ ਬਰਾੜ

ਅਜੀਤ ਡੈਸਕ 13-04-2026
ਫ਼ਰੀਦਕੋਟ, 12 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕਰੁਜਨ ਖੜ੍ਹਗੇ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਅੰਬੇਡਕਰ ਭਵਨ ਫ਼ਰੀਦਕੋਟ ਵਿਖੇ 14 ਅਪ੍ਰੈਲ 2026 ਨੂੰ ਦੁਪਹਿਰ 3 ਵਜੇ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਸ ਸਮਾਗਮ ਵਿਚ ਹੁੰਮ ਹੁੰਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ |
ਪਿਛਲੀ ਖ਼ਬਰ ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮੀਟਿੰਗ ਅਗਲੀ ਖ਼ਬਰ ਬੱਬੂ ਬਰਾੜ ਨੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।