17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 16-04-2026
ਬਰਗਾੜੀ, 15 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਸਕੂਲ ਦੇ ਮੁੱਖ ਪ੍ਰਬੰਧਕ ਅਸ਼ੋਕ ਸ਼ਰਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਰਕਰ ਦੇ ਜੀਵਨ ਤੇ ਭਾਰਤੀ ਸੰਵਿਧਾਨ ਦੀ ਘਾਲਣਾ ਪ੍ਰਤੀ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਵਿਸਾਖੀ ਦੇ ਤਿਉਹਾਰ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਗੁਰਮੀਤ ਕੌਰ, ਕੁਲਵੰਤ ਕੌਰ, ਅਮਨਦੀਪ ਕੌਰ, ਪ੍ਰੇਮ ਪ੍ਰਦੀਪ ਕੌਰ, ਵੀਰਪਾਲ ਕੌਰ, ਜਗਮੀਤ ਕੌਰ, ਪ੍ਰਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਵਿਖੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਬਦਲਣ ਦੀ ਸੇਵਾ ਸਮਾਪਤ ਅਗਲੀ ਖ਼ਬਰ ਪ੍ਰਭਜੀਤ ਸਿੰਘ ਬਰਾੜ, ਵਿਕਾਸ ਸਿੰਗਲਾ ਤੇ ਤਰਸੇਮ ਸਿੰਘ ਬਰਾੜ ਨੂੰ ਬਲਾਕ ਪ੍ਰਧਾਨ ਬਣਨ 'ਤੇ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।