17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਐਸ.ਸੀ./ਬੀ.ਸੀ ਯੂਨੀਅਨ ਪੀ. ਆਰ. ਟੀ. ਸੀ. ਡਿਪੂ ਫ਼ਰੀਦਕੋਟ ਨੇ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 16-04-2026
ਫ਼ਰੀਦਕੋਟ, 15 ਅਪ੍ਰੈਲ (ਸਟਾਫ਼ ਰਿਪੋਰਟਰ)-ਖਾਲਸਾ ਸਾਜਨਾ ਦਿਵਸ ਤੇ ਡਾ. ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਹਾੜਾ ਐਸ.ਸੀ/ਬੀਸੀ ਯੂਨੀਅਨ ਪੀ ਆਰ ਟੀ ਸੀ ਡਿਪੂ ਫ਼ਰੀਦਕੋਟ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਤੋਂ ਡੀਪੂ ਕਰਮਚਾਰੀ ਸ਼ਾਮਿਲ ਹੋਏ | ਯੂਨੀਅਨ ਵਲੋਂ ਹਰ ਸਾਲ ਦੀ ਤਰ੍ਹਾਂ ਝੰਡਾ ਚੜਾਉਣ ਦੀ ਰਸਮ ਪੂਰੀ ਕੀਤੀ ਗਈ | ਜਰਨਲ ਸੈਕਟਰੀ ਰਜਿੰਦਰ ਸਿੰਘ ਤੇ ਕਰਨੈਲ ਸਿੰਘ ਬਰਗਾੜੀ ਵਲੋਂ ਬਾਬਾ ਸਾਹਿਬ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ | ਇਸ ਮੌਕੇ ਰਜਿੰਦਰ ਕੁਮਾਰ ਮਾਂਡੀਆ ਕਨਵੀਨਰ, ਕੁਲਵੰਤ ਸਿੰਘ ਸਬ ਇੰਸਪੈਕਟਰ, ਪੱਪਾ ਸਿੰਘ, ਜਗਸੀਰ ਸਿੰਘ, ਮਨਜਿੰਦਰ ਸਿੰਘ, ਹਰਜੀਤ ਸਿੰਘ, ਗੁਰਸੇਵਕ ਸਿੰਘ, ਸੰਜੇ ਸਿੰਘ, ਗੁਰਵਿੰਦਰ ਸਿੰਘ, ਗਮਦੂਰ ਸਿੰਘ, ਹਰਸ਼ਦੀਪ ਸਿੰਘ, ਮਨਜੀਤ ਸਿੰਘ, ਵਿਕਰਮਜੀਤ ਸਿੰਘ, ਅਵਤਾਰ ਸਿੰਘ, ਬਲਜਿੰਦਰ ਸਿੰਘ, ਸਰਬਨ ਸਿੰਘ, ਚਰਨਜੀਤ ਸਿੰਘ, ਜਸਵੀਰ ਸਿੰਘ, ਗੁਰਲਾਲ ਸਿੰਘ, ਕਰਨੈਲ ਸਿੰਘ, ਨਛੱਤਰ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਆਏ ਹੋਏ ਸਾਰੇ ਕਰਮਚਾਰੀਆਂ ਦਾ ਡੀਪੂ ਪ੍ਰਧਾਨ ਜਸਵੰਤ ਸਿੰਘ ਨੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਨੇ ਵਿਸਾਖੀ ਦਿਹਾੜੇ 'ਤੇ ਲੰਗਰ ਲਗਾਇਆ ਅਗਲੀ ਖ਼ਬਰ ਵੱਡੀਆਂ ਸਮੱਸਿਆਵਾਂ 'ਚ ਘਿਰਿਆ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।