25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੜਕ ਹਾਦਸੇ 'ਚ ਇਕ ਵਿਅਕਤੀ ਜ਼ਖ਼ਮੀ

ਅਜੀਤ ਡੈਸਕ 04-05-2026
ਰਾਮਾਂ ਮੰਡੀ, 3 ਮਈ (ਗੁਰਪ੍ਰੀਤ ਸਿੰਘ ਅਰੋੜਾ)- ਮੋਟਰ-ਸਾਈਕਲ ਅਤੇ ਫੀਟਰ ਦੀ ਟੱਕਰ ਹੋਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ¢ ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਰਿੰਕਾ ਮਿਸਤਰੀ ਅਤੇ ਪਾਇਲਟ ਗਗਨ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਨੂੰ ਐਂਬੂਲੈਂਸ ਰਾਹੀਂ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ¢ ਜ਼ਖ਼ਮੀ ਵਿਅਕਤੀ ਦੀ ਸਿਰ ਵਿਚ ਸੱਟ ਅਤੇ ਇਕ ਲੱਤ ਟੁੱਟ ਗਈ ਅਤੇ ਡਾਕਟਰਾਂ ਵਲੋਂ ਉਸ ਨੂੰ ਫ਼ਸਟ ਏਡ ਦੇਣ ਤੋਂ ਬਾਅਦ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਜਿਸ ਦੀ ਪਹਿਚਾਣ ਪ੍ਰੇਮ ਕੁਮਾਰ ਪੁੱਤਰ ਗੁਰਮੀਤ ਰਾਮ ਵਾਸੀ ਮਲਕਾਣਾ ਹੋਈ ਹੈ¢
ਪਿਛਲੀ ਖ਼ਬਰ 'ਆਪ' ਦਾ ਬਲਾਕ ਪ੍ਰਧਾਨ ਤੇ ਰਿਟਾ. ਤਹਿਸੀਲਦਾਰ ਆਪਣੇ ਦੋ ਦਰਜਨ ਸਾਥੀਆਂ ਸਮੇਤ ਹੋਏ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਸਕੂਟਰ ਸਵਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।