20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਦਸਮੇਸ਼ ਸਕੂਲ ਦੇ ਬਾਲ ਕਲਾਕਾਰਾਂ ਦਾ ਕੀਤਾ ਸਨਮਾਨ

ਅਜੀਤ ਡੈਸਕ 11-05-2026
ਨਿਹਾਲ ਸਿੰਘ ਵਾਲਾ, 10 ਮਈ (ਪਲਵਿੰਦਰ ਸਿੰਘ ਟਿਵਾਣਾ)-ਬਾਲ ਕਲਾਕਾਰਾਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਨੰਨ੍ਹੇ ਕਲਾਕਾਰਾਂ ਨੇ ਬਾਲ ਸਭਾ ਦੌਰਾਨ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਮਨ ਮੋਹ ਲਿਆ¢ ਇਸ ਮੌਕੇ ਸੁਖਨੂਰ ਕੌਰ, ਅਰਸ਼ਪ੍ਰੀਤ ਕੌਰ, ਨਮਲੀਨ ਕੌ, ਹਰਜੋਤ ਕੌਰ, ਜਾਨਵੀ ਮਾਥੁਰ, ਬਲਰਾਜ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਮੁਸਕਾਨ ਕੌਰ, ਤਨਵੀਰ ਕੌਰ, ਮਨਿੰਦਰਜੀਤ ਕÏਰ ਅਤੇ ਖੁਸ਼ਪ੍ਰੀਤ ਕੌਰ ਨੇ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ | ਮੰਚ ਦਾ ਸੰਚਾਲਨ ਅਰਵਿੰਦਰ ਸਿੰਘ ਸੇਖੋਂ ਨੇ ਕੀਤਾ | ਇਸ ਮੌਕੇ ਪਿ੍ੰਸੀਪਲ ਗੁਰਪ੍ਰੀਤ ਕÏਰ, ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕÏਰ ਢਿੱਲੋਂ, ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਹੋਣਹਾਰ ਬਾਲ ਕਲਾਕਾਰਾਂ ਦੀ ਹੌਸਲਾ ਅਫਜਾਈ ਕੀਤੀ¢ ਇਸ ਮੌਕੇ ਗੁਰਵਿੰਦਰ ਕੌਰ, ਤਰਸੇਮਪਾਲ ਕੌਰ, ਰੁਪਿੰਦਰ ਕੌਰ, ਹਰਪ੍ਰੀਤ ਕੌਰ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 43 ਲੱਖ ਰੁਪਏ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ ਕੀ... ਅਗਲੀ ਖ਼ਬਰ ਅਕਾਲੀ ਦਲ ਨੂੰ ਝਟਕਾ-ਸਾਬਕਾ ਸਰਕਲ ਪ੍ਰਧਾਨ 'ਆਪ' 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।