22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਾਂਗਰਸੀ ਆਗੂ ਬੱਬੂ ਬਰਾੜ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦੀ ਕੀਤੀ ਹਮਾਇਤ <br/>

ਅਜੀਤ ਡੈਸਕ 13-05-2026
ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਅੰਦਰ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਤਹਿਤ ਫ਼ਰੀਦਕੋਟ ਨਗਰ ਕੌਂਸਲ ਦੇ ਬਾਹਰ ਹੜਤਾਲ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਜ਼ਿਲ•ਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਪੂਰਾ ਸਮਰਥਨ ਦਿੱਤਾ ਹੈ | ਅੱਜ ਹੜਤਾਲ ਵਾਲੀ ਜਗ•ਾ 'ਤੇ ਬੱਬੂ ਬਰਾੜ ਨੇ ਸਫ਼ਾਈ ਸੇਵਕ ਆਗੂਆਂ ਨਾਲ ਗੱਲਬਾਤ ਕਰਦਿਆਂ ਉਨ•ਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੁੰਰਤ ਮੰਨੀਆਂ ਜਾਣ | ਬੱਬੂ ਬਰਾੜ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹੜਤਾਲ ਕਾਰਨ ਪੂਰੇ ਸ਼ਹਿਰ ਅੰਦਰ ਸਫ਼ਾਈ ਦਾ ਬੁਰਾ ਹਾਲ ਹੈ ਤੇ ਥਾਂ ਥਾਂ 'ਤੇ ਕੂੜੇ ਦੇ ਢੇਰ ਨਜ਼ਰ ਆ ਰਹੇ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪੰਜ ਮੈਂਬਰ ਅਨੁਸ਼ਾਸਨਿਕ ਕਮੇਟੀ ਬਣਾਈ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਇੰਸਟੀਚਿਊਟ ਵਿਖੇ ਨਰਸਿੰਗ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।