27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਿੰਕੂ ਰਾਣੀ ਵਲੋਂ ਪ੍ਰਚਾਰ ਸ਼ੁਰੂ

ਅਜੀਤ ਡੈਸਕ 18-05-2026
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਸ਼ੁਰੂ ਹੋ ਗਿਆ ਹੈ | ਨਾਮਜ਼ਦਗੀ ਪੱਤਰ ਭਰਨ ਤੋਂ ਮਗਰੋਂ ਉਮੀਦਵਾਰਾਂ ਨੇ ਵੋਟਰ ਨਾਲ ਸੰਪਰਕ ਸ਼ੁਰੂ ਕਰ ਦਿੱਤਾ ਹੈ | ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਿੰਕੂ ਰਾਣੀ ਪਤਨੀ ਗੁਰਤੇਜ ਸਿੰਘ ਵਲੋਂ ਅੱਜ ਵਾਰਡ ਵਿਚ ਵੋਟਰਾਂ ਨਾਲ ਸੰਪਰਕ ਕੀਤਾ ਗਿਆ ਅਤੇ ਲੋਕਾਂ ਵਲੋਂ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਪੂਰਨ ਹਮਾਇਤ ਦਾ ਭਰੋਸਾ ਦਿਵਾਇਆ |
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦਾ ਵਿਕਾਸ ਕਾਂਗਰਸ ਸਰਕਾਰਾਂ ਸਮੇਂ ਹੀ ਹੋਇਆ-ਹਰਚਰਨ ਸਿੰਘ ਬਰਾੜ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਿਧਾਇਕ ਸਵਨਾ ਨੇ ਫ਼ਾਜ਼ਿਲਕਾ ਦੇ ਵਾਰਡ ਨੰਬਰ 23 'ਤੇ 23 'ਚ ਕੀਤਾ ਘਰ-ਘਰ ਪ੍ਰਚਾਰ ਸ਼ੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।