17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਤੰਬਾਕੂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 19-05-2026
ਸਾਦਿਕ, 18 ਮਈ (ਆਰ.ਐਸ. ਧੁੰਨਾ)-ਡੀ.ਵੀ.ਐਮ ਪਬਲਿਕ ਸਕੂਲ ਸਾਦਿਕ ਵਿਖੇ ਤੰਬਾਕੂ ਅਤੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ ਗਿਆ | ਸਿਹਤ ਸੁਪਰਵਾਈਜ਼ਰ ਗੁਰਮੀਤ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਦੀ ਟੀਮ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਨੂੰ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਨਹੀਂ ਕਰਨਾ ਚਾਹੀਦਾ | ਇਸ ਤੋਂ ਇਲਾਵਾ ਨਸ਼ਿਆਂ ਦੀ ਵਰਤੋਂ ਨਾਲ ਸਰੀਰਕ ਅਤੇ ਮਾਨਸਿਕ ਰੋਗਾਂ ਸਬੰਧੀ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਪਿ੍ਆ ਅਤੇ ਸਮੂਹ ਸਟਾਫ਼ ਵਲੋਂ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਕਰੀਰਵਾਲੀ ਵਿਖੇ ਕਿ੍ਕਟ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ 'ਚ ਕਬ ਅਤੇ ਬੁਲਬੁਲ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।