14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਭਾਨ ਸਿੰਘ ਕਲੋਨੀ ਵੈੱਲਫ਼ੇਅਰ ਸੁਸਾਇਟੀ ਦੀ ਚੋਣ <br/>

ਅਜੀਤ ਡੈਸਕ 21-05-2026
ਫ਼ਰੀਦਕੋਟ, 20 ਮਈ (ਹਰਮਿੰਦਰ ਸਿੰਘ ਮਿੰਦਾ)-ਭਾਨ ਸਿੰਘ ਕਲੋਨੀ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਸੁਰਿੰਦਰ ਕੁਮਾਰ ਨਾਰੰਗ ਨੂੰ ਚੇਅਰਮੈਨ, ਬਲਿਹਾਰ ਸਿੰਘ ਗਿੱਲ ਨੂੰ ਕਾਨੂੰਨੀ ਸਲਾਹਕਾਰ, ਗੋਬਿੰਦ ਰਾਮ ਸ਼ਰਮਾ ਨੂੰ ਮੁੱਖ ਸਲਾਹਕਾਰ ਅਤੇ ਕਲੋਨੀ ਦੀਆਂ ਸਾਰੀਆਂ ਗਲੀਆ ਵਿਚੋਂ ਦੋ ਤੋਂ ਤਿੰਨ ਵਿਅਕਤੀ ਵੱਖ ਵੱਖ ਅਹੁਦਿਆਂ ਲਈ ਚੁਣੇ ਗਏ | ਅੰਤ ਵਿਚ ਭੁਪਿੰਦਰ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਨਵੇਂ ਅਹੁਦੇਦਾਰਾਂ ਦਾ ਪ੍ਰਧਾਨ ਅਤੇ ਸੀਨੀਅਰ ਅਹੁਦੇਦਾਰਾਂ ਵਲੋਂ ਹਾਰ ਪਾ ਕੇ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਜਨਗਣਨਾ ਦੀ ਡਿਊਟੀ 'ਤੇ ਤਾਇਨਾਤ ਅਧਿਆਪਕਾਂ ਨੂੰ ਸਕੂਲ ਡਿਊਟੀ ਤੋਂ ਫ਼ਾਰਗ ਕੀਤਾ ਜਾਵੇ-ਆਗੂ <br/> ਅਗਲੀ ਖ਼ਬਰ ਸੰਦੀਪ ਕੌਰ ਖ਼ਾਲਸਾ ਵਲੋਂ ਪੰਜਗਰਾੲੀਂ ਕਲਾਂ ਖੇਤਰ ਦੇ ਪਿੰਡਾਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।