17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਅੱਜ ਦੁਆਦਸ਼ੀ 'ਤੇ ਸ਼ਹੀਦੀ ਪਾਰਕ ਵਿਖੇ ਸ਼ਿਆਮ ਸੰਕੀਰਤਨ-ਧਰਮਿੰਦਰ ਸ਼ਰਮਾ

ਅਜੀਤ ਡੈਸਕ 28-05-2026
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਦੁਆਦਸ਼ੀ ਦੇ ਮੌਕੇ 'ਤੇ ਜੈ ਸ੍ਰੀ ਸ਼ਿਆਮ ਸੇਵਾ ਪਰਿਵਾਰ ਵਲੋਂ ਅੱਜ 28 ਮਈ ਨੂੰ ਮੋਗਾ ਸ਼ਹਿਰ ਦੇ ਸ਼ਹੀਦੀ ਪਾਰਕ ਵਿਖੇ ਸ਼ਾਮ 7 ਵਜੇ ਸ਼ੁਰੂ ਹੋਣ ਵਾਲੇ ਸ਼ਿਆਮ ਬਾਬਾ ਸੰਕੀਰਤਨ ਦਾ ਆਯੋਜਨ ਕੀਤਾ ਜਾਵੇਗਾ | ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਭਜਨ ਗਾਇਕ ਅਤੇ ਜੈ ਸ੍ਰੀ ਸ਼ਿਆਮ ਸੇਵਾ ਪਰਿਵਾਰ ਦੇ ਮੈਂਬਰ ਧਰਮਿੰਦਰ ਸ਼ਰਮਾ ਨੇ ਦੱਸਿਆ ਕਿ ਅਨਮੋਲ ਜਾਗਰਣ ਐਂਡ ਪਾਰਟੀ ਵਲੋਂ ਸੰਕੀਰਤਨ ਦੌਰਾਨ ਸ਼ਿਆਮ ਬਾਬਾ ਦੀ ਉਸਤਤ ਗਾਈ ਜਾਵੇਗੀ | ਇਸ ਤੋਂ ਇਲਾਵਾ ਪ੍ਰੋਗਰਾਮ ਦੌਰਾਨ ਲੰਗਰ ਵੰਡਿਆ ਜਾਵੇਗਾ |

ਪਿਛਲੀ ਖ਼ਬਰ ਟਰੈਫ਼ਿਕ ਪੁਲਿਸ ਵਲੋਂ ਲਰਨਿੰਗ ਫ਼ੀਲਡ ਸਕੂਲ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਬਾਘਾ ਪੁਰਾਣਾ ਦੇ ਲੋਕਾਂ ਲਈ 'ਬਦਲਾਅ ਦੇ ਚਾਰ ਸਾਲਾਂ ਦੇ ਸਫ਼ਰ 'ਚ ਵਿਕਾਸ ਹੋਇਆ ਅਲੋਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।