26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਵਾਰਡ ਨੰਬਰ 5 ਤੋਂ 'ਆਪ' ਦੀ ਮਨਪ੍ਰੀਤ ਕੌਰ ਵਿਰਦੀ ਜਿੱਤੀ

ਅਜੀਤ ਡੈਸਕ 01-06-2026
ਕੋਟਕਪੂਰਾ, 31 ਮਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਪ੍ਰੀਤ ਕੌਰ ਵਿਰਦੀ ਪਤਨੀ ਸਵਰਨ ਸਿੰਘ ਵਿਰਦੀ ਜੇਤੂ ਰਹੇ ਹਨ | ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਆਪਣੇ ਸਮਰਥਕਾਂ ਅਤੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਉਹ ਵਾਰਡ ਦੇ ਬਹੁਪੱਖੀ ਵਿਕਾਸ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਉਨ੍ਹਾਂ ਆਪਣੀ ਜਿੱਤ ਨੂੰ ਸਮੂਹ ਵੋਟਰਾਂ ਅਤੇ ਸਮਰਥਕਾਂ ਦੀ ਜਿੱਤ ਦੱਸਦਿਆਂ ਕਿਹਾ ਕਿ ਉਹ ਆਪਣੇ ਵਾਰਡ ਦੇ ਲੋਕਾਂ ਦੀ ਸੇਵਾ 'ਚ ਹਰ ਸਮੇਂ ਹਾਜ਼ਰ ਰਹਿਣਗੇ |
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਸੁਣੀਆਂ ਜਨਤਕ ਸਮੱਸਿਆਵਾਂ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਦਾ ਪ੍ਰਧਾਨ ਬਣਨ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ-ਡਾ. ਸਿਵੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।