07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸਪੀਕਰ ਸੰਧਵਾਂ ਨੇ ਐਸ.ਆਈ. ਜਨਕ ਰਾਜ ਦੇ ਸ਼ੁਕਰਾਨਾ ਸਹਿਜ ਪਾਠ ਦੇ ਭੋਗ 'ਚ ਕੀਤੀ ਸ਼ਮੂਲੀਅਤ

ਅਜੀਤ ਡੈਸਕ 02-06-2026
ਫ਼ਰੀਦਕੋਟ, 1 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸਾਹਿਬ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਐਸ.ਆਈ. ਜਨਕ ਰਾਜ ਦੀ ਸੇਵਾ ਮੁਕਤੀ ਉਪਰੰਤ ਰੱਖੇ ਗਏ ਸ਼ੁਕਰਾਨਾ ਸਹਿਜ ਪਾਠ ਦੇ ਭੋਗ ਸਮਾਗਮ ਵਿਚ ਸ਼ਮੂਲੀਅਤ ਕੀਤੀ | ਸ. ਸੰਧਵਾਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਐਸ.ਆਈ. ਜਨਕ ਰਾਜ ਨੂੰ ਸੇਵਾ ਮੁਕਤ ਹੋਣ 'ਤੇ ਵਧਾਈ ਦਿੱਤੀ | ਇਸ ਮੌਕੇ ਵੱਖ-ਵੱਖ ਪਤਵੰਤੇ ਸੱਜਣ, ਪੁਲਿਸ ਅਧਿਕਾਰੀ, ਕਰਮਚਾਰੀ ਅਤੇ ਸੰਗਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਰਾਜ 'ਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਅਗਲੀ ਖ਼ਬਰ 3.63 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।