24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਐਸ.ਐਸ.ਪੀ ਨਾਲ ਮਿਲਣੀ ਕੀਤੀ

ਅਜੀਤ ਡੈਸਕ 05-06-2026

ਫ਼ਰੀਦਕੋਟ, 4 ਜੂਨ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਨਵਨਿਯੁਕਤ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਦਾ ਫ਼ਰੀਦਕੋਟ ਵਿਖੇ ਚਾਰਜ ਸੰਭਾਲਣ 'ਤੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ | ਇਸ ਦੌਰਾਨ ਵਿਚਾਰ-ਵਟਾਂਦਰਾ ਕਰਦੇ ਹੋਏ ਐਸ.ਐਸ.ਪੀ ਨੇ ਸੇਵਾ ਮੁਕਤ ਪੁਲਿਸ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਸੇਵਾ ਮੁਕਤ ਕਿਸੇ ਵੀ ਪੁਲਿਸ ਕਰਮਚਾਰੀ ਨੂੰ ਜ਼ਿਲ੍ਹਾ ਪੁਲਿਸ ਫ਼ਰੀਦਕੋਟ ਤੱਕ ਕਿਸੇ ਕਿਸਮ ਦੀ ਜ਼ਰੂਰਤ ਪੈਂਦੀ ਹੈ ਤਾਂ ਜ਼ਿਲ੍ਹਾ ਪੁਲਿਸ ਇਨ੍ਹਾਂ ਦੀ ਸੇਵਾ ਵਿਚ ਹਾਜ਼ਰ ਹੈ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਲੀਵਾਲ, ਸੰਸਥਾ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ | ੍ਰ

ਪਿਛਲੀ ਖ਼ਬਰ ਨਵਨਿਯੁਕਤ ਐਸ.ਐਸ.ਪੀ ਨੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਤੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।