16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨੌਜਵਾਨਾਂ ਨੇ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ <br/>

ਅਜੀਤ ਡੈਸਕ 09-06-2026
ਸਾਦਿਕ, 8 ਜੂਨ (ਆਰ.ਐਸ. ਧੁੰਨਾ)-ਪਿੰਡ ਮਚਾਕੀ ਖ਼ੁਰਦ ਵਿਖੇ ਨੌਜਵਾਨਾਂ ਵਲੋਂ ਵੱਧ ਰਹੀ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਰਾਹਗੀਰਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਬਲਜੀਤ ਸਿੰਘ ਸ਼ੇਰ ਗਿੱਲ, ਜਗਸੀਰ ਸਿੰਘ ਗਾਹਲਾ, ਰਾਜੂ ਕਲੇਰ, ਖੁਸ਼ਦੀਪ ਸੇਖੋਂ, ਨੈਬ ਸਿੰਘ, ਹਰਬੰਸ ਸਿੰਘ, ਹਾਕਮ ਸਿੰਘ, ਜਸਵਿੰਦਰ ਸਿੰਘ, ਬਾਬਾ ਜਗਸੀਰ ਸਿੰਘ, ਖੁਸ਼ਪ੍ਰੀਤ ਸਿੰਘ, ਲਖਵਿੰਦਰ ਸਿੰਘ, ਗੁਰਏਕਮ ਸਿੰਘ, ਨੂਰ ਕਲੇਰ, ਲਵਪ੍ਰੀਤ ਸਿੰਘ ਕਲੇਰ, ਹਰਮਨ ਸ਼ੇਰ ਗਿੱਲ, ਮਨਕੀਰਤ ਸਿੰਘ, ਗੁਰਸ਼ਰਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਰਮਨਦੀਪ ਸਿੰਘ ਜੈਤੋ ਨੇ ਡਾ. ਐਸ. ਪੀ. ਸਿੰਘ ਉਬਰਾਏ ਨਾਲ ਮੁਲਾਕਾਤ ਅਗਲੀ ਖ਼ਬਰ ਵਿਸ਼ਵ ਪੰਜਾਬੀ ਸਭਾ ਕੈਨੇਡਾ ਇਕਾਈ ਮਾਲਵਾ ਜ਼ੋਨ ਨੇ 85 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।