ਮਲਕੀਤ ਕੌਰ ਬੁੱਟਰ ਸਾਬਕਾ ਸਰਪੰਚ ਚੌਂਤਰਾ ਨਮਿਤ ਸ਼ਰਧਾਂਜਲੀ ਸਮਾਗਮ
ਪਿੰਡ ਚੌਂਤਰਾ ਵਿਖੇ ਮਲਕੀਤ ਕੌਰ ਬੁੱਟਰ ਸਾਬਕਾ ਸਰਪੰਚ ਨਮਿਤ ਸ਼ਰਧਾਂਜਲੀ ਸਮਾਗਮ ਸਮੇਂ ਸੰਬੋਧਨ ਕਰਦੇ ਹੋਏ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, (2) ਭੁਪਿੰਦਰ ਸਿੰਘ ਚੜੇਵਾਨ (3) ਗੁਰਦੀਪ ਸਿੰਘ ਕੱਦੂ, 4) ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਐਡਵੋਕੇਟ ਇਕਬਾਲ ਸਿੰਘ ਬੁੱਟਰ ਨਾਲ ਦੁੱਖ ਸਾਂਝਾ ਕਰਦੇ ਹੋਏ | ਅਜੀਤ ਤਸਵੀਰਾਂ
<br/>
ਸ਼ਰਧਾਂਜਲੀ ਸਮਾਗਮ ਵਿਚ ਸ਼ਾਮਿਲ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਇਲਾਕਾ ਵਾਸੀ | ਅਜੀਤ ਤਸਵੀਰ
<br/>
11-06-2026