ਗੁਰਚੇਤ ਸਿੰਘ ਤੇ ਗੁਰਮੀਤ ਸਿੰਘ ਢਿੱਲੋਂ ਨੂੰ ਸਦਮਾ, ਮਾਤਾ ਦਾ ਦਿਹਾਂਤ
ਬਾਜਾਖਾਨਾ, 19 ਸਤੰਬਰ (ਜੀਵਨ ਗਰਗ)-ਸੀਨੀਅਰ ਅਕਾਲੀ ਆਗੂ ਅਤੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਕੋਆਰਡੀਨੇਟਰ ਗੁਰਚੇਤ ਸਿੰਘ ਢਿੱਲੋਂ, ਸੇਵਾ-ਮੁਕਤ ਬੀ. ਡੀ.
ਬਾਜਾਖਾਨਾ, 19 ਸਤੰਬਰ (ਜੀਵਨ ਗਰਗ)-ਸੀਨੀਅਰ ਅਕਾਲੀ ਆਗੂ ਅਤੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਕੋਆਰਡੀਨੇਟਰ ਗੁਰਚੇਤ ਸਿੰਘ ਢਿੱਲੋਂ, ਸੇਵਾ-ਮੁਕਤ ਬੀ.ਡੀ.ਪੀ.ਓ ਗੁਰਮੀਤ ਸਿੰਘ ਢਿੱਲੋਂ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਅਤੇ ਅਕਾਲੀ ਦਲ ਦੇ ਯੂਥ ਆਗੂ ਕਰਨਵੀਰ ਸਿੰਘ ਸ਼ਨੀ ਢਿੱਲੋਂ ਦੇ ਸਤਿਕਾਰਤ ਦਾਦੀ ਪ੍ਰਕਾਸ਼ ਕੌਰ ਢਿੱਲੋਂ ਪਤਨੀ ਟਕਸਾਲੀ ਅਕਾਲੀ ਆਗੂ ਸਵ. ਬੱਗਾ ਸਿੰਘ ਢਿੱਲੋਂ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਮੌਤ ’ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ, ਸਰਕਲ ਪ੍ਰਧਾਨ ਜਗਸੀਰ ਸਿੰਘ ਬਾਜਾਖਾਨਾ, ਰਾਜੂ ਯੂ.ਪੀ ਵਾਲਾ, ਗੁਰਦੀਪ ਸਿੰਘ ਬਾਜਵਾ, ਜੱਸਾ ਡੋਡ, ਬਿੱਲੂ ਵੜਿੰਗ, ਕੁਲਬੀਰ ਸਿੰਘ ਮੱਤਾ, ਸਾਬਕਾ ਸਰਪੰਚ ਗੁਰਬਖਸ਼ ਸਿੰਘ, ਸਾਬਕਾ ਸਰਪੰਚ ਭੁਪਿੰਦਰ, ਡਾ. ਗੁਰਨਾਇਬ ਸਿੰਘ, ਭਗਤ ਸਿੰਘ ਚਹਿਲ, ਸਰਪੰਚ ਜਗਸੀਰ ਸਿੰਘ, ਯਾਦਵਿੰਦਰ ਸਿੰਘ ਜ਼ੈਲਦਾਰ, ਸਰਪੰਚ ਗੁਰਵਿੰਦਰ ਸਿੰਘ ਬੱਬੂ, ਸਰਪੰਚ ਰੇਸ਼ਮ ਸਿੰਘ, ਸਾਬਕਾ ਐਮ.ਸੀ ਜਸਪਾਲ ਕਾਂਟਾ, ਸਾਬਕਾ ਚੇਅਰਮੈਨ ਰਣਜੀਤ ਸਿੰਘ ਔਲਖ, ਸਾਬਕਾ ਸਰਪੰਚ ਸੁਰਜੀਤ ਸਿੰਘ, ਬੇਅੰਤ ਸਿੰਘ ਗਿੱਲ, ਪਵਨ ਗੋਇਲ, ਪੱਪੂ ਗੋਇਲ, ਸਾਬਕਾ ਸਰਪੰਚ ਮੋਹਣ ਸਿੰਘ, ਸਾਬਕਾ ਸਰਪੰਚ ਸਾਹਿਬ ਸਿੰਘ ਚੱਠਾ, ਦੀਦਾਰ ਸਿੰਘ, ਨਵਦੀਪ ਸਿੰਘ, ਜਗਰਾਜ ਸਿੰਘ ਢਿੱਲੋਂ, ਜਸਵਿੰਦਰ ਸਿੰਘ ਝੱਖੜਵਾਲਾ, ਅੰਗਰੇਜ਼ ਸਿੰਘ, ਨੰਬਰਦਾਰ ਗੁਰਨਾਇਬ ਸਿੰਘ ਜੈਤੋਂ, ਰਾਜਪਾਲ ਸਿੰਘ ਡੇਲਿਆਂਵਾਲੀ, ਭਾਜਪਾ ਆਗੂ ਡਾ. ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ ਧੀਂਗੜਾ, ਜਗਮੀਤ ਸਿੰਘ ਝੱਖੜਵਾਲਾ, ਜਸਪਾਲ ਸਿੰਘ ਝੱਖੜਵਾਲਾ, ਜਸਪਾਲ ਸਿੰਘ ਪੰਜਗਰਾਈਂ, ਹਜ਼ੂਰਾ ਸਿੰਘ ਜਟਾਣਾ, ਸਾਬਕਾ ਸਰਪੰਚ ਗੁਰਬਚਨ ਸਿੰਘ, ਓਮ ਪ੍ਰਕਾਸ਼ ਸ਼ਰਮਾ, ਇਕਬਾਲ ਸਿੰਘ ਸਿੱਧੂ, ਗੁਰਭੇਜ ਸਿੰਘ ਢਿੱਲੋਂ, ਸੂਬੇਦਾਰ ਹਰਜੀਤ ਸਿੰਘ ਢਿੱਲੋਂ, ਲਾਲੀ ਸਾਹੋਕੇ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਗੁਰਦਿੱਤ ਸਿੰਘ ਢਿੱਲੋਂ, ਜਗਵਿੰਦਰ ਸਿੰਘ ਢਿੱਲੋਂ ਸਾਬਕਾ ਪੰਚ, ਅਜੈਪਾਲ ਸਿੰਘ ਬਰਗਾੜੀ, ਸੇਵਾ-ਮੁਕਤ ਐਸ.ਡੀ.ਓ ਸ਼ਵਿੰਦਰ ਸਿੰਘ ਚੰਨੀ, ਹਰਦੀਪ ਸਿੰਘ ਸੰਧੂ, ਡਾ. ਕੁਲਵਿੰਦਰ ਸਿੰਘ, ਡਾ. ਹਰਵਿੰਦਰ ਸਿੰਘ ਧਾਲੀਵਾਲ, ਰਾਜ ਮੰਗੇੜਾ, ਦਰਸ਼ਨ ਸਿੰਘ ਸਿੱਧੂ ਝੱਖੜਵਾਲਾ, ਡਾ. ਗੁਰਦੀਪ ਸਿੰਘ ਬਰਾੜ, ਸੁਖਮੰਦਰ ਸਿੰਘ ਢਿੱਲੋਂ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ, ਪਰਗਟ ਸਿੰਘ ਬਰਾੜ ਸਾਬਕਾ ਚੇਅਰਮੈਨ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਗਿਆਨੀ ਮਹਿੰਦਰ ਸਿੰਘ ਗੋਂਦਾਰਾ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਪਰਗਟ ਸਿੰਘ ਔਲਖ, ਪੱਪੂ ਔਲਖ, ਬੋਹੜ ਸਿੰਘ ਔਲਖ, ਵਿਸ਼ਵਿੰਦਰ ਸਿੰਘ ਬਰਾੜ, ਸਾਬਕਾ ਸਰਪੰਚ ਭਗਵਾਨ ਸਿੰਘ, ਸੁਖਵੰਤ ਸਿੰਘ ਬੌਬੀ ਢਿੱਲੋਂ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ, ਇਕਬਾਲ ਸਿੰਘ ਰਾਜਾ ਸੇਖੋਂ, ਡਾ. ਮੱਖਣ ਸਿੰਘ, ਡਾ. ਸਤਨਾਮ ਸਿੰਘ ਸਿੱਧੂ, ਬਲਜੀਤ ਸ਼ਰਮਾ ਆਦਿ ਆਗੂਆਂ ਨੇ ਢਿੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।